Breaking News : ਜੰਮੂ ਬੱਸ ਸਟੈਂਡ ‘ਚ ਹੋਇਆ ਗ੍ਰਨੇਡ ਧਮਾਕਾ, 18 ਲੋਕ ਜ਼ਖ਼ਮੀ
Published : Mar 7, 2019, 12:57 pm IST
Updated : Mar 7, 2019, 1:03 pm IST
SHARE ARTICLE
Jammu Bus Stand
Jammu Bus Stand

ਜੰਮੂ ਤੋਂ ਇਸ ਸਮੇਂ ਦੀ ਵੱਡੀ ਖਬਰ, ਇੱਥੇ ਬੱਸ ਅੱਡੇ ‘ਤੇ ਗ੍ਰਨੇਡ ਨਾਲ ਹਮਲਾ ਕੀਤਾ ਗਿਆ। ਗ੍ਰਨੇਡ ਦੇ ਧਮਾਕੇ ‘ਚ 18 ਲੋਕ ਜਖ਼ਮੀ ਹੋਏ ਦੱਸੇ ਜਾ ਰਹੇ ਹਨ। ਕਿਹਾ ਜਾ...

ਜੰਮੂ : ਜੰਮੂ ਤੋਂ ਇਸ ਸਮੇਂ ਦੀ ਵੱਡੀ ਖਬਰ, ਇੱਥੇ ਬੱਸ ਅੱਡੇ ‘ਤੇ ਗ੍ਰਨੇਡ ਨਾਲ ਹਮਲਾ ਕੀਤਾ ਗਿਆ। ਗ੍ਰਨੇਡ ਦੇ ਧਮਾਕੇ ‘ਚ 18 ਲੋਕ ਜਖ਼ਮੀ ਹੋਏ ਦੱਸੇ ਜਾ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਗ੍ਰਨੇਡ ਸੁੱਟ ਕੇ ਸ਼ੱਕੀ ਫਰਾਰ ਹੋ ਗਿਆ। ਧਮਾਕੇ ਦੀ ਖਬਰ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਖ਼ਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਪਤਾ ਲੱਗਿਆ ਹੈ ਕਿ ਇਹ ਧਮਾਕਾ ਪੰਜਾਬ ਰੋਡਵੇਜ ਦੀ ਬੱਸ ਕੋਲ ਹੋਇਆ ਹੈ।

Bomb BlastHand Grenadeਫਿਲਹਾਲ ਪੁਲਿਸ ਜਾਂਚ ਕਰ ਰਹੀ ਹੈ ਅਤੇ ਪੂਰੇ ਜੰਮੂ ਬੱਸ ਅੱਡੇ ਦੀ ਜਾਂਚ ਕਰ ਰਹੀ ਹੈ। ਧਮਾਕਾ ਅਤਿਵਾਦੀਆਂ ਵੱਲੋਂ ਕੀਤਾ ਗਿਆ ਹੈ ਜਾਂ ਨਹੀਂ ਇਸ ਬਾਰੇ ਹਲੇ ਕੁਝ ਪਤਾ ਨਹੀਂ ਚੱਲ ਸਕਿਆ ਹੈ। ਪੂਰੀ ਖਬਰ ਮਿਲਦੇ ਹੀ ਤੁਹਾਨੂੰ ਜਲਦ ਦੱਸਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement