ਸਿੱਖਾਂ ਨੇ ਖੋਲ੍ਹਿਆ ਭਾਰਤ ਦਾ ਸਭ ਤੋਂ ਵੱਡਾ ਕਿਡਨੀ ਡਾਇਲੇਸਿਸ ਹਸਪਤਾਲ, ਮੁਫ਼ਤ ਕੀਤਾ ਜਾਵੇਗਾ ਇਲਾਜ
Published : Mar 7, 2021, 2:31 pm IST
Updated : Mar 7, 2021, 4:38 pm IST
SHARE ARTICLE
India's largest kidney dialysis
India's largest kidney dialysis

ਹਸਪਤਾਲ 'ਚ ਕੋਈ ਬਿਲਿੰਗ ਕਾਊਂਟਰ ਵੀ ਨਹੀਂ ਹੋਵੇਗਾ।

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਦਿੱਲੀ 'ਚ ਅੱਜ ਭਾਰਤ ਦਾ ਸਭ ਤੋਂ ਵੱਡਾ ਕਿਡਨੀ ਡਾਇਲੈਸਿਸ ਹਸਪਤਾਲ ਖੋਲ੍ਹਿਆ ਗਿਆ।

KIDNEY HOSPITALKIDNEY HOSPITAL

ਇਸ ਦੀ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਸ ਹਸਪਤਾਲ 'ਚ ਸਿਹਤ ਸਬੰਧੀ ਹਰ ਤਰ੍ਹਾਂ ਦੀਆਂ ਸੇਵਾਵਾਂ ਬਿਲਕੁਲ ਮੁਫ਼ਤ ਦਿੱਤੀਆਂ ਜਾਣਗੀਆਂ।

ਇਥੋਂ ਤੱਕ ਕਿ ਹਸਪਤਾਲ 'ਚ ਕੋਈ ਬਿਲਿੰਗ ਕਾਊਂਟਰ ਵੀ ਨਹੀਂ ਹੋਵੇਗਾ। ਉਨ੍ਹਾਂ ਦੱਸਿਆ ਕਿ ਹਸਪਤਾਲ 'ਚ ਗੁਰੂ ਕਾ ਲੰਗਰ ਵੀ ਅਤੁੱਟ ਵਰਤਦਾ ਰਹੇਗਾ।

MANJIDER SIRSAMANJINDER SIRSA

ਇਹ ਜਾਣਕਾਰੀ DSGMC ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਰਾਹੀਂ ਸਾਂਝੀ ਕੀਤੀ ਹੈ। ਇੱਥੇ ਕੋਈ ਬਿਲਿੰਗ ਕਾਊਂਟਰ ਹੋਵੇਗਾ ਤੇ ਹਰ ਸੇਵਾ ਮੁਫ਼ਤ ਹੋਵੇਗੀ।

MANJIDER SIRSAMANJINDER SIRSA

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement