ਅੱਤਵਾਦੀਆਂ ਨੇ ਸ਼ੋਪੀਆਂ ’ਚ ਪੁਲਿਸ ਤੇ ਸੀਆਰਪੀਐਫ ਦੀ ਨਾਕਾ ਪਾਰਟੀ ’ਤੇ ਕੀਤੀ ਫਾਇਰਿੰਗ
Published : Apr 7, 2021, 4:17 pm IST
Updated : Apr 7, 2021, 4:17 pm IST
SHARE ARTICLE
Kashmir IG Vijay Kumar
Kashmir IG Vijay Kumar

ਕਸ਼ਮੀਰ ਦੇ ਆਈਜੀ ਵਿਜੇ ਕੁਮਾਰ ਨੇ ਸਾਂਝੀ ਕੀਤੀ ਜਾਣਕਾਰੀ

ਨਵੀਂ ਦਿੱਲੀ: ਜੰਮੂ-ਕਸ਼ਮੀਰ ਵਿਚ ਸ਼ੋਪੀਆਂ ਦੇ ਇਮਾਮ ਸਾਹਿਬ ਵਿਖੇ ਅੱਤਵਾਦੀਆਂ ਨੇ ਪੁਲਿਸ ਅਤੇ ਸੀਆਰਪੀਐਫ ਦੀ ਨਾਕਾ ਪਾਰਟੀ ਉੱਤੇ ਫਾਇਰਿੰਗ ਕੀਤੀ ਹੈ। ਇਹ ਜਾਣਕਾਰੀ ਕਸ਼ਮੀਰ ਦੇ ਆਈਜੀ ਵਿਜੇ ਕੁਮਾਰ ਨੇ ਸਾਂਝੀ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਸ ਫਾਇਰਿੰਗ ਦੌਰਾਨ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement