ਗਾਣਾ ਵਜਾਉਣ ਨੂੰ ਲੈ ਕੇ ਹੋਏ ਵਿਵਾਦ 'ਚ ਡੀਜੇ ਵਾਲੇ ਵਲੋਂ ਵਿਅਕਤੀ ਦਾ ਛੁਰਾ ਮਾਰ ਕੇ ਕਤਲ
Published : May 7, 2018, 1:25 pm IST
Updated : May 7, 2018, 3:38 pm IST
SHARE ARTICLE
murder in delhi by DJ worker
murder in delhi by DJ worker

ਗਾਣਾ ਵਜਾਉਣ ਨੂੰ ਲੈ ਕੇ ਹੋਏ ਵਿਵਾਦ ਵਿਚ ਪੱਛਮੀ ਦਿੱਲੀ ਦੇ ਪੰਜਾਬੀ ਬਾਗ਼ ਇਲਾਕੇ ਵਿਚ ਕਥਿਤ ਤੌਰ 'ਤੇ ਇਕ ਡੀਜੇ ਵਾਲੇ 28 ਸਾਲਾ ਇਕ ਨੌਜਵਾਨ ...

ਨਵੀਂ ਦਿੱਲੀ। ਗਾਣਾ ਵਜਾਉਣ ਨੂੰ ਲੈ ਕੇ ਹੋਏ ਵਿਵਾਦ ਵਿਚ ਪੱਛਮੀ ਦਿੱਲੀ ਦੇ ਪੰਜਾਬੀ ਬਾਗ਼ ਇਲਾਕੇ ਵਿਚ ਕਥਿਤ ਤੌਰ 'ਤੇ ਇਕ ਡੀਜੇ ਵਾਲੇ 28 ਸਾਲਾ ਇਕ ਨੌਜਵਾਨ ਦੀ ਛੁਰਾ ਮਾਰ ਕੇ ਹੱਤਿਆ ਕਰ ਦਿਤੀ। ਡੀਸੀਪੀ (ਪੱਛਮ) ਵਿਜੇ ਕੁਮਾਰ ਨੇ ਦਸਿਆ ਕਿ ਇਹ ਘਟਨਾ ਐਤਵਾਰ ਅੱਧੀ ਰਾਤ ਨੂੰ ਕਲੱਬ ਰੋਡ 'ਤੇ ਪੈਂਦੇ ਇਕ ਰੈਸਟੋਰੈਂਟ ਵਿਚ ਵਾਪਰੀ।

murder in delhi by DJ workermurder in delhi by DJ worker

ਗਾਣਾ ਵਜਾਉਣ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ, ਜਿਸ ਵਿਚ ਨੌਂ ਲੋਕਾਂ ਦੇ ਇਕ ਗੁੱਟ ਨਾਲ ਰੈਸਟੋਰੈਂਟ ਦੇ ਕਰਮਚਾਰੀਆਂ ਦਾ ਟਕਰਾਅ ਹੋ ਗਿਆ। ਉਨ੍ਹਾਂ ਦਸਿਆ ਕਿ ਦੀਪਕ (25) ਨੇ ਵਿਜੇਦੀਪ 'ਤੇ ਛੁਰੇ ਨਾਲ ਹਮਲਾ ਕਰ ਦਿਤਾ।

murder in delhi by DJ workermurder in delhi by DJ worker

ਡੀਸੀਪੀ ਨੇ ਦਸਿਆ ਕਿ ਦੀਪਕ ਉਤਰਾਖੰਡ ਦਾ ਰਹਿਣ ਵਾਲਾ ਹੈ ਅਤੇ ਬੁਰਾੜੀ ਵਿਚ ਰਹਿੰਦਾ ਹੈ। ਉਸ ਨੂੰ ਅੱਜ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

Location: India, Delhi, Delhi

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement