ਤੂਫ਼ਾਨ ਪੀੜਤਾਂ ਦੀ ਮਦਦ ਲਈ ਰੱਬ ਦਾ ਰੂਪ ਬਣ ਕੇ ਬਹੁੜੀ ਖ਼ਾਲਸਾ ਏਡ ਸੰਸਥਾ
Published : May 7, 2019, 10:00 pm IST
Updated : May 7, 2019, 10:04 pm IST
SHARE ARTICLE
Khalsa Aid International
Khalsa Aid International

ਲੋਕਾਂ ਦੀ ਮਦਦ ਲਈ ਰੋਜ਼ਾਨਾ ਲੰਗਰ, ਦਵਾਈਆਂ ਅਤੇ ਹੋਰ ਲੋੜੀਂਦੀਆਂ ਚੀਜ਼ਾਂ ਦਾ ਪ੍ਬੰਧ ਕੀਤਾ ਜਾ ਰਿਹੈ

ਉੜੀਸਾ : ਖ਼ਾਲਸਾ ਏਡ ਸੰਸਥਾ ਦੇ ਮੈਂਬਰਾਂ ਨੇ ਕੋਈ ਵੀ ਅਜਿਹਾ ਦਿਨ ਖਾਲੀ ਨਹੀਂ ਜਾਣ ਦਿੱਤਾ ਜਦੋਂ ਦੁਨੀਆਂ ਦੇ ਕਿਸੇ ਕੋਨੇ ਵਿਚ ਕੋਈ ਆਫ਼ਤ ਟੁੱਟੀ ਹੋਵੇ 'ਤੇ ਉਨ੍ਹਾਂ ਨੇ ਪੀੜਤਾਂ ਦੀ ਬਾਂਹ ਨਾ ਫੜੀ ਹੋਵੇ। ਪਿਛਲੇ ਦਿਨੀਂ ਉੜੀਸਾ 'ਚ ਆਏ ਫ਼ਾਨੀ ਤੂਫ਼ਾਨ ਨੇ ਉੱਥੇ ਕਾਫ਼ੀ ਤਬਾਹੀ ਮਚਾਈ ਸੀ।

Khalsa Aid InternationaKhalsa Aid Internationalਸਰਕਾਰ ਵੱਲੋਂ ਪਹਿਲਾਂ ਕੀਤੇ ਪੁਖ਼ਤਾ ਪ੍ਰਬੰਧਾਂ ਕਾਰਨ ਜ਼ਿਆਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ, ਪਰ ਤੂਫ਼ਾਨ ਦੀ ਰਫ਼ਤਾਰ ਇੰਨੀ ਤੇਜ਼ ਸੀ ਕਿ ਮਾਲੀ ਨੁਕਸਾਨ ਬਹੁਤ ਜ਼ਿਆਦਾ ਹੋਇਆ ਹੈ। ਹਜ਼ਾਰਾਂ ਲੋਕਾਂ ਦੇ ਘਰ ਢਹਿ ਗਏ। ਉਨ੍ਹਾਂ ਨੂੰ ਦੂਜੀਆਂ ਥਾਵਾਂ 'ਤੇ ਪਨਾਹ ਲੈਣੀ ਪੈ ਰਹੀ ਹੈ। ਅਜਿਹੇ 'ਚ ਇਨ੍ਹਾਂ ਲੋਕਾਂ ਦਾ ਸਹਾਰਾ ਬਣੀ ਹੈ 'ਖਾਲਸਾ ਏਡ'। ਲੋਕਾਂ ਦੀ ਮਦਦ ਲਈ ਰੋਜ਼ਾਨਾ ਲੰਗਰ, ਦਵਾਈਆਂ ਅਤੇ ਹੋਰ ਲੋੜੀਂਦੀਆਂ ਚੀਜ਼ਾਂ ਦਾ ਪ੍ਬੰਧ ਕੀਤਾ ਜਾ ਰਿਹਾ ਹੈ।

Khalsa Aid InternationalKhalsa Aid International

Location: India, Odisha

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement