ਕਰਤਾਰਪੁਰ ਲਾਂਘੇ ਦੇ ਸਵਾਲ ’ਤੇ ਸੰਨੀ ਕੰਨੀ ਕਤਰਾਏ
Published : May 7, 2019, 2:00 pm IST
Updated : May 7, 2019, 3:06 pm IST
SHARE ARTICLE
Suuny Deol
Suuny Deol

ਮੀਡੀਆ ਨਾਲ ਉਲਝੇ ਸੰਨੀ ਦਿਓਲ

ਸੰਨੀ ਦਿਓਲ ਨੇ ਗੁਰਦਾਸਪੁਰ ਵਿਚ ਚੋਣ ਪ੍ਰਚਾਰ ਤੇ ਜਾਣ ਤੋਂ ਪਹਿਲਾਂ ਪ੍ਰੈਸ ਨਾਲ ਮੁਲਾਕਾਤ ਕੀਤੀ। ਮੀਡੀਆ ਵੱਲੋਂ ਕਰਤਾਰਪੁਰ ਲਾਂਘੇ ਤੇ ਸਵਾਲ ਕਰਨ ਤੇ ਸੰਨੀ ਨੇ ਕਿਹਾ ਕਿ ਮੈਂ ਸਿਰਫ ਉੱਥੇ ਮੱਥਾ ਟੇਕਣ ਗਿਆ ਸੀ। ਇੰਨਾ ਜਵਾਬ ਦੇ ਕੇ ਉਹਨਾਂ ਨੇ ਜਾਣ ਦੀ ਕੀਤੀ। ਉਹ ਜਵਾਬ ਦੇਣ ਤੋਂ ਕਤਰਾ ਰਹੇ ਸਨ। ਉਹਨਾਂ ਨੇ ਮੀਡੀਆ ਨੂੰ ਕਿਸੇ ਵੀ ਸਵਾਲ ਦਾ ਖੁਲ੍ਹ ਕੇ ਜਵਾਬ ਹੀ ਨਹੀਂ ਦਿੱਤਾ। ਉਹਨਾਂ ਨੇ ਮੀਡੀਆ ਨੂੰ ਕੈਮਰੇ ਬੰਦ ਕਰਨ ਲਈ ਕਿਹਾ।

Sunny DeolSunny Deol

ਉਹ ਕਹਿ ਰਹੇ ਸਨ ਕਿ ਉਹਨਾਂ ਨੂੰ ਕੁੱਝ ਨਹੀਂ ਪਤਾ। ਸੋਚਣ ਵਾਲੀ ਗੱਲ ਇਹ ਹੈ ਕਿ ਸੰਨੀ ਦਿਓਲ ਗੁਰਦਾਸਪੁਰ ਦੀਆਂ ਲੋਕ ਸਭਾ ਚੋਣਾਂ ਲੜ ਰਹੇ ਹਨ ਪਰ ਉਹਨਾਂ ਨੂੰ ਅਪਣੇ ਖੇਤਰ ਦੇ ਮੁੱਦਿਆਂ ਬਾਰੇ ਹੀ ਨਹੀਂ ਪਤਾ। ਉਹ ਆਉਣ ਵਾਲੇ ਸਮੇਂ ਵਿਚ ਮੀਡੀਆ ਦੇ ਪੁੱਛੇ ਗਏ ਸਵਾਲਾਂ ਦਾ ਜਵਾਬ ਕਿਵੇਂ ਦੇਣਗੇ। ਉਹ ਕਿਹਨਾਂ ਮੁੱਦਿਆਂ ਤੇ ਚੋਣ ਲੜ ਰਹੇ ਹਨ। ਉਹਨਾਂ ਨੇ ਮੀਡੀਆ ਨਾਲ ਉਲਝਣਾ ਸ਼ੁਰੂ ਕਰ ਦਿੱਤਾ।

ਇਸ ਦੌਰਾਨ ਉਹ ਉੱਥੋਂ ਬਚ ਨਿਕਲਣ ਦੀ ਕੋਸ਼ਿਸ਼ ਕਰ ਰਹੇ ਸਨ। ਦਸ ਦਈਏ ਕਿ ਸੰਨੀ ਦਿਓਲ ਗੁਰਦਾਸਪੁਰ ਤੋਂ ਭਾਜਪਾ ਸੀਟ ਤੋਂ ਚੋਣ ਲੜ ਰਹੇ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement