ਮੋਟਰ ਵਾਹਨ ਐਕਟ ਨਾਲ ਜੁੜੇ ਦਸਤਾਵੇਜ਼ਾ ਦੀ ਵੈਧਤਾ 30 ਜੂਨ ਤਕ ਵਧਾਈ
Published : May 7, 2020, 10:06 am IST
Updated : May 7, 2020, 10:06 am IST
SHARE ARTICLE
File Photo
File Photo

ਕੋਵਿਡ 19 ਲਾਕਡਾਊਨ ਦੌਰਾਨ ਸਰਕਾਰ ਨੇ ਮੋਟਰ ਵਾਹਨ ਐਕਟ ਅਤੇ ਕੇਂਦਰੀ ਮੋਟਰ ਵਾਹਨ ਨਿਯਮਾਂ ਦੇ ਤਹਿਤ ਲਾਜ਼ਮੀ ਸਾਰੇ ਦਸਤਾਵੇਜ਼ਾਂ ਦੀ ਵੈਧਤਾ 30 ਜੂਨ ਤਕ ਵਧਾ ਦਿਤੀ ਹੈ।

ਨਵੀਂ ਦਿੱਲੀ, 6 ਮਈ : ਕੋਵਿਡ 19 ਲਾਕਡਾਊਨ ਦੌਰਾਨ ਸਰਕਾਰ ਨੇ ਮੋਟਰ ਵਾਹਨ ਐਕਟ ਅਤੇ ਕੇਂਦਰੀ ਮੋਟਰ ਵਾਹਨ ਨਿਯਮਾਂ ਦੇ ਤਹਿਤ ਲਾਜ਼ਮੀ ਸਾਰੇ ਦਸਤਾਵੇਜ਼ਾਂ ਦੀ ਵੈਧਤਾ 30 ਜੂਨ ਤਕ ਵਧਾ ਦਿਤੀ ਹੈ। ਲੋਕਾਂ ਦੀ ਆਵਾਜਾਈ 'ਤੇ ਪਾਬੰਦੀ ਅਤੇ ਦਫ਼ਤਰਾਂ ਦੇ ਬੰਦ ਰਹਿਣ ਕਾਰਨ ਦਸਤਾਵੇਜਾਂ ਦਾ ਨਵੀਨੀਕਰਣ ਸੰਭਵ ਨਹੀ ਹੈ। ਅਜਿਹੇ 'ਚ ਜਿਨ੍ਹਾਂ ਲੋਕਾ ਦੇ ਦਸਤਾਵੇਜ ਦੀ ਵੈਧਦਾ ਇਕ ਫ਼ਰਵਰੀ 2020 ਤੋਂ 30 ਜੂਨ 2020 ਦੇ ਵਿਚਾਲੇ ਖ਼ਤਮ ਹੋ ਰਹੀ ਹੈ, ਉਸਦੀ ਵੈਧਤਾ ਹੁਣ 30 ਜੂਨ 2020 ਤਕ ਵਧਾ ਦਿਤੀ ਗਈ ਹੈ।

ਸੜਕ ਆਵਾਜਾਈ ਅਤੇ ਰਾਜਮਾਰਗ ਤੇ ਛੋਟੇ ਉਦਯੋਗ ਦੇ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਲਾਕਡਾਊਨ ਦੌਰਾਨ ਦਸਤਾਵੇਜਾਂ ਦਾ ਨਵੀਨੀਕਰਣ ਸੰਭਵ ਨਹੀਂ ਹੈ। ਇਸ ਲਈ ਮੋਟਰ ਵਾਹਨ ਐਕਟ 1988 ਅਤੇ ਕੇਂਦਰੀ ਮੋਟਰ ਵਾਹਨ ਐਕਟ 1989 ਦੇ ਤਹਿਤ ਲਾਜ਼ਮੀ ਸਾਰੇ ਦਸਤਾਵੇਜਾਂ ਦੀ ਵੈਧਤਾ 30 ਜੂਨ ਤਕ ਵਧਾ ਦਿਤੀ ਗਈ ਹੈ।  (ਪੀਟੀਆਈ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement