ਲੰਮੇ ਸਮੇਂ ਮਗਰੋਂ ਵਿਕਰੀ ਖੁੱਲ੍ਹਣ ਤੋਂ ਬਾਅਦ ਸ਼ਰਾਬ ਨੇ ਵਿਖਾਇਆ ਰੰਗ
Published : May 7, 2020, 7:16 am IST
Updated : May 7, 2020, 7:16 am IST
SHARE ARTICLE
File Photo
File Photo

ਸ਼ਰਾਬ ਦੇ ਨਸ਼ੇ 'ਚ ਪੁੱਤਰ ਨੇ ਮਾਂ ਨੂੰ ਕਤਲ ਕਰ ਦਿਤਾ

ਕੋਰਬਾ, 6 ਮਈ: ਛੱਤੀਸਗੜ੍ਹ ਦੇ ਜਾਂਜਗੀਰ ਚਾਂਪਾ ਜ਼ਿਲ੍ਹੇ 'ਚ ਮੰਗਲਵਾਰ ਨੂੰ ਸ਼ਰਾਬ ਦੇ ਨਸ਼ੇ 'ਚ ਇਕ ਵਿਅਕਤੀ ਨੇ ਕਥਿਤ ਤੌਰ 'ਤੇ ਅਪਣੀ ਮਾਂ ਨੂੰ ਕੁੱਟ-ਕੁੱਟ ਕੇ ਕਤਲ ਕਰ ਦਿਤਾ। ਜ਼ਿਕਰਯੋਗ ਹੈ ਕਿ ਤਾਲਾਬੰਦੀ ਕਰ ਕੇ ਸੂਬੇ ਅੰਦਰ ਲੰਮੇ ਸਮੇਂ ਮਗਰੋਂ ਬੀਤੇ ਸੋਮਵਾਰ ਨੂੰ ਹੀ ਸ਼ਰਾਬ ਦੀਆਂ ਦੁਕਾਨਾਂ ਮੁੜ ਖੁੱਲ੍ਹੀਆਂ ਸਨ। ਜਾਂਜਗੀਰ ਚਾਂਪਾ ਜ਼ਿਲ੍ਹੇ ਦੇ ਪੁਲਿਸ ਅਧਿਕਾਰੀਆਂ ਨੇ ਬੁਧਵਾਰ ਨੂੰ ਦਸਿਆ ਕਿ ਜ਼ਿਲ੍ਹੇ ਦੇ ਕੋਤਵਾਲੀ ਥਾਣਾ ਖੇਤਰ ਹੇਠ ਪੁਟਪੁਰਾ ਪਿੰਡ 'ਚ ਮੰਗਲਵਾਰ ਨੂੰ ਸ਼ਰਾਬ ਦੇ ਨਸ਼ੇ 'ਚ ਅਮ੍ਰਿਤ ਲਾਲ ਗੜੇਵਾਲ (41 ਸਾਲ) ਨੇ ਅਪਣੀ ਮਾਂ ਸੁਖਿਨ ਬਾਈ (60 ਸਾਲ) ਨੂੰ ਲਾਠੀ ਨਾਲ ਕੁੱਟ-ਕੁੱਟ ਕੇ ਕਤਲ ਕਰ ਦਿਤਾ। ਪੁਲਿਸ ਨੇ ਅਮ੍ਰਿਤ ਲਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ।  (ਪੀਟੀਆਈ)

Location: India, Chhatisgarh, Korba

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement