Amanatullah Khan Son Viral Video: 'ਆਪ' ਵਿਧਾਇਕ ਅਮਾਨਤੁੱਲਾ ਖਾਨ ਦੇ ਪੁੱਤਰ ਨੇ ਸ਼ੇਰਆਮ ਕੀਤੀ ਕੁੱਟਮਾਰ 

By : BALJINDERK

Published : May 7, 2024, 6:48 pm IST
Updated : May 7, 2024, 6:48 pm IST
SHARE ARTICLE
 ਅਮਾਨਤੁੱਲਾ ਖਾਨ ਦਾ ਪੁੱਤਰ ਪੈਟਰੋਲ ਪੰਪ ਤੇ ਕੁੱਟਮਾਰ ਕਰਦੇ ਹੋਏ
ਅਮਾਨਤੁੱਲਾ ਖਾਨ ਦਾ ਪੁੱਤਰ ਪੈਟਰੋਲ ਪੰਪ ਤੇ ਕੁੱਟਮਾਰ ਕਰਦੇ ਹੋਏ

Amanatullah Khan Son Viral Video:  ਗੁੰਡਾਗਰਦੀ ਦੀ ਹੋਈ ਵੀਡੀਓ ਵਾਇਰਲ, ਮਾਮਲਾ ਦਰਜ

Amanatullah Khan Son Viral Video: ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਦੇ ਪੁੱਤਰ ਵੱਲੋਂ ਪੈਟਰੋਲ ਪੰਪ ਦੇ ਮੁਲਾਜ਼ਮਾਂ ਨਾਲ ਕੁੱਟਮਾਰ ਕਰਨ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਨੋਇਡਾ ਸੈਕਟਰ 95 ਸਥਿਤ ਪੈਟਰੋਲ ਪੰਪ 'ਤੇ ਵਿਧਾਇਕ ਦੇ ਲੜਕੇ ਨੇ ਮੁਲਾਜ਼ਮਾਂ ਨਾਲ ਕੁੱਟਮਾਰ ਕੀਤੀ। ਵਿਧਾਇਕ ਦੇ ਪੁੱਤਰ ਨੇ ਫਿਲਿੰਗ ਸਟੇਸ਼ਨ 'ਤੇ ਕੰਮ ਕਰ ਰਹੇ ਵਿਅਕਤੀ ਦੀ ਲਾਈਨ ਤੋੜ ਕੇ ਤੇਲ ਨਾ ਭਰਨ 'ਤੇ ਕੁੱਟਮਾਰ ਕੀਤੀ ਅਤੇ ਗਾਲੀ-ਗਲੋਚ ਕੀਤਾ। ਇਸ ਦੇ ਨਾਲ ਹੀ ਦੋਸ਼ ਹੈ ਕਿ ਵਿਧਾਇਕ ਅਮਾਨਤੁੱਲਾ ਖਾਨ ਕਾਰ 'ਚ ਬੈਠੇ ਰਹੇ ਅਤੇ ਬਾਅਦ 'ਚ ਪੈਟਰੋਲ ਪੰਪ ਦੇ ਮੈਨੇਜਰ ਦੇ ਕਮਰੇ 'ਚ ਮੁਲਾਜ਼ਮਾਂ ਨੂੰ ਧਮਕਾਉਂਦੇ ਰਹੇ। ਇਸ ਦੇ ਨਾਲ ਹੀ ਇਸ ਘਟਨਾ ਤੋਂ ਬਾਅਦ ਪੁਲਿਸ ਨੇ ਪੈਟਰੋਲ ਪੰਪ ਮਾਲਕ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਹੈ।

(For more news apart from  'AAP' MLA Amanatullah Khan's son assaulted her  News in Punjabi, stay tuned to Rozana Spokesman)

Location: India, Uttar Pradesh, Noida

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement