ਮੱਠੀ ਪਈ ਕੋਰੋਨਾ ਦੀ ਰਫ਼ਤਾਰ, ਪਿਛਲੇ 24 ਘੰਟਿਆਂ ਵਿਚ ਦੇਸ਼ ਵਿਚ ਸਾਹਮਣੇ ਆਏ 1 ਲੱਖ ਕੇਸ
Published : Jun 7, 2021, 10:34 am IST
Updated : Jun 7, 2021, 1:49 pm IST
SHARE ARTICLE
Corona Case
Corona Case

ਦੇਸ਼ ਵਿਚ ਹੁਣ ਤੱਕ   23,27,86,482  ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਜਾ ਚੁੱਕੀ

ਨਵੀਂ ਦਿੱਲੀ : ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਨਾਲ 2,427 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿਚ ਵਾਇਰਸ( Coronavirus )  ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੱਧ ਕੇ 3,49,186 ਹੋ ਗਈ ਹੈ।

 

 

 

ਇਹ ਵੀ ਪੜ੍ਹੋ: ਮੁਸੀਬਤ ਵੇਲੇ ਨਹੀਂ ਛੱਡਿਆ ਹੌਂਸਲਾ, ਸਖ਼ਤ ਮਿਹਨਤ ਨਾਲ ਸ਼ੁਰੂ ਕੀਤਾ ਕੰਮ

 

ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁੱਧਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਇਕ ਦਿਨ ਵਿਚ ਕੋਵਿਡ-19 ( Coronavirus ) ਦੇ 1,00,636 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ  2,89,09,975 ਹੋ ਗਈ।

CoronavirusCoronavirus

 

ਇਹ ਵੀ ਪੜ੍ਹੋ:ਨਾਸਾ ਵਲੋਂ 2030 ਤਕ ਸ਼ੁੱਕਰ ਗ੍ਰਹਿ ਲਈ ਦੋ ਮਿਸ਼ਨਾਂ ਦਾ ਐਲਾਨ

 

ਅੰਕੜਿਆਂ ਮੁਤਾਬਕ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ’ਚ ਕਮੀ ਆਈ ਅਤੇ ਦੇਸ਼ ਵਿਚ 14,01,609  ਲੋਕਾਂ ਦਾ ਕੋਰੋਨਾ ਵਾਇਰਸ( Coronavirus )  ਦਾ ਇਲਾਜ ਚੱਲ ਰਿਹਾ ਹੈ ਰਾਹਤ ਦੀ  ਗੱਲ ਹੈ ਕਿ ਹੁਣ ਤਕ ਕੁਲ 2,71,59,180 ਲੋਕ ਵਾਇਰਸ (virus) ਤੋਂ ਮੁਕਤ ਵੀ ਹੋ ਚੁੱਕੇ ਹਨ। ਦੇਸ਼ ਵਿਚ ਹੁਣ ਤੱਕ   23,27,86,482  ਲੋਕਾਂ ਨੂੰ ਕੋਰੋਨਾ ਵੈਕਸੀਨ (Corona vaccine)   ਲਗਾਈ ਜਾ ਚੁੱਕੀ ਹੈ।

Corona caseCorona case

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement