ਲੇਡੀ ਪੁਲਿਸ ਸਬ ਇੰਸਪੈਕਟਰ ਰਿਸ਼ਵਤ ਮੰਗਣ ਦੇ ਦੋਸ਼ਾਂ 'ਚ ਗ੍ਰਿਫ਼ਤਾਰ
Published : Jul 7, 2020, 9:24 am IST
Updated : Jul 7, 2020, 9:24 am IST
SHARE ARTICLE
 Lady police sub-inspector arrested on bribery charges
Lady police sub-inspector arrested on bribery charges

ਇਕ ਲੇਡੀ ਪੁਲਿਸ ਸਬ ਇੰਸਪੈਕਟਰ ਨੂੰ 35 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਅਹਿਮਦਾਬਾਦ, 6 ਜੁਲਾਈ : ਇਕ ਲੇਡੀ ਪੁਲਿਸ ਸਬ ਇੰਸਪੈਕਟਰ ਨੂੰ 35 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਲੇਡੀ ਪੁਲਿਸ ਸਬ ਇੰਸਪੈਕਟਰ ਨੇ ਇਕ ਕੇਸ ਨੂੰ ਰਫ਼ਾ ਦਫ਼ਾ ਕਰਨ ਲਈ ਇਹ ਰਿਸ਼ਵਤ ਮੰਗੀ ਸੀ। ਸਪੈਸ਼ਲ ਟੀਮ ਨੇ 20 ਲੱਖ ਰੁਪਏ ਰਿਸ਼ਵਤ ਤੇ ਸਬੂਤਾਂ ਸਮੇਤ ਲੇਡੀ ਪੁਲਿਸ ਸਬ ਇੰਸਪੈਕਟਰ ਸ਼ਵੇਤਾ ਜਡੇਜਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ 'ਤੇ ਲਿਆ ਗਿਆ ਹੈ। ਇਸ ਲੇਡੀ ਪੁਲਿਸ ਸਬ ਇੰਸਪੈਕਟਰ ਨੇ ਇਕ ਨਿੱਜੀ ਦਫ਼ਤਰ ਦੇ ਐਮ ਡੀ ਕੇਨਾਲ ਸ਼ਾਹ ਤੋਂ ਇਹ ਰਿਸ਼ਵਤ ਮੰਗੀ ਸੀ। ਸ਼ਾਹ 'ਤੇ 2017 ਵਿਚ ਅਪਣੀ ਪੀ ਏ ਦਾ  ਰੇਪ ਕਰਨ ਦਾ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਜਾਂਚ ਜਡੇਜਾ ਕਰ ਰਹੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement