ਚੀਨ 'ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 74   
Published : Sep 7, 2022, 3:20 pm IST
Updated : Sep 7, 2022, 3:20 pm IST
SHARE ARTICLE
 Death toll due to earthquake in China rises to 74
Death toll due to earthquake in China rises to 74

26 ਲੋਕ ਅਜੇ ਵੀ ਲਾਪਤਾ ਹਨ

 

ਬੀਜਿੰਗ - ਪੱਛਮੀ ਚੀਨ 'ਚ ਇਸ ਹਫ਼ਤੇ ਆਏ ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 74 ਹੋ ਗਈ ਹੈ, ਜਦਕਿ 26 ਲੋਕ ਅਜੇ ਵੀ ਲਾਪਤਾ ਹਨ।
ਸਰਕਾਰ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਕੋਰੋਨਾ ਵਾਇਰਸ ਦੇ ਇਨਫੈਕਸ਼ਨ ਕਾਰਨ ਇਲਾਕੇ 'ਚ ਲਾਕਡਾਊਨ ਲਾਗੂ ਹੋ ਗਿਆ ਹੈ ਅਤੇ ਲੋਕਾਂ ਨੂੰ ਭੂਚਾਲ ਦੇ ਝਟਕੇ ਮਹਿਸੂਸ ਹੋਣ ਦੇ ਬਾਵਜੂਦ ਘਰਾਂ 'ਚੋਂ ਬਾਹਰ ਨਹੀਂ ਨਿਕਲਣ ਦਿੱਤਾ ਜਾ ਰਿਹਾ, ਜਿਸ ਕਾਰਨ ਉਹ ਕਾਫ਼ੀ ਪਰੇਸ਼ਾਨ ਹਨ। 

ਚੀਨ ਦੇ ਦੱਖਣ-ਪੱਛਮੀ ਸਿਚੁਆਨ ਸੂਬੇ ਵਿਚ ਲੁਡਿੰਗ ਕਾਉਂਟੀ ਵਿਚ ਸੋਮਵਾਰ ਨੂੰ 6.8 ਤੀਬਰਤਾ ਦੇ ਭੂਚਾਲ ਨੇ ਗਾਂਜੇ ਤਿੱਬਤੀ ਆਟੋਨੋਮਸ ਖੇਤਰ ਵਿੱਚ ਮਕਾਨਾਂ ਨੂੰ ਨੁਕਸਾਨ ਪਹੁੰਚਾਇਆ ਅਤੇ ਸੂਬੇ ਦੀ ਰਾਜਧਾਨੀ ਚੇਂਗਦੂ ਵਿਚ ਇਮਾਰਤਾਂ ਨੂੰ ਹਿਲਾ ਦਿੱਤਾ। ਇੱਥੇ ਦੋ ਕਰੋੜ ਤੋਂ ਵੱਧ ਲੋਕ ਸਖ਼ਤ ਤਾਲਾਬੰਦੀ ਵਿਚ ਰਹਿ ਰਹੇ ਹਨ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement