ਅਫਗਾਨਿਸਤਾਨ 'ਚ ਹੋਏ ਆਤਮਘਾਤੀ ਬੰਬ ਧਮਾਕੇ ਵਿੱਚ ਫੌਜ ਦੇ ਦੋ ਜਵਾਨਾਂ ਦੀ ਮੌਤ
Published : Oct 7, 2020, 12:13 pm IST
Updated : Oct 7, 2020, 12:30 pm IST
SHARE ARTICLE
Afghan Army Soldiers
Afghan Army Soldiers

ਕੁੱਝ ਦਿਨ ਪਹਿਲਾਂ ਵੀ ਕੀਤਾ ਸੀ ਹਮਲਾ

ਅਫ਼ਗ਼ਾਨਿਸਤਾਨ: ਮੰਗਲਵਾਰ ਰਾਤ ਨੂੰ ਹੇਲਮੰਦ ਸੂਬੇ ਦੇ ਨਾਹਰ-ਏ-ਸਰਾਜ ਜ਼ਿਲੇ ਵਿਚ ਇਕ ਸੁਰੱਖਿਆ ਚੌਕੀ 'ਤੇ ਕਾਰ ਬੰਬ ਧਮਾਕੇ ਵਿਚ ਅਫਗਾਨ ਸੈਨਾ ਦੇ ਦੋ ਜਵਾਨ ਮਾਰੇ ਗਏ ਅਤੇ ਤਿੰਨ ਹੋਰ ਜਵਾਨ ਜ਼ਖਮੀ ਹੋ ਗਏ।

Indian armyAfghan Army Soldiers

 ਦੱਸ ਦੇਈਏ ਕਿ ਕੁੱਝ ਦਿਨ ਪਹਿਲਾਂ ਵੀ ਦੱਖਣੀ ਅਫਗਾਨਿਸਤਾਨ ਵਿਚ ਇਕ ਫੌਜੀ ਚੌਕੀ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਆਤਮਘਾਤੀ ਕਾਰ ਬੰਬ ਧਮਾਕੇ ਵਿਚ ਚਾਰ ਨਾਗਰਿਕਾਂ ਸਮੇਤ ਘੱਟੋ ਘੱਟ 11 ਲੋਕਾਂ ਦੀ ਮੌਤ ਹੋ ਗਈ ਸੀ।

Indian ArmyAfghan Army Soldiers

ਹੇਲਮੰਦ ਪ੍ਰਾਂਤ ਦੇ ਰਾਜਪਾਲ ਦੇ ਬੁਲਾਰੇ ਓਮਰ ਜ਼ਵਾਕ ਨੇ ਦੱਸਿਆ ਸੀ ਕਿ ਇਹ ਆਤਮਘਾਤੀ ਹਮਲੇ ਵਿੱਚ ਇੱਕ ਛੋਟਾ ਬੱਚਾ ਅਤੇ ਤਿੰਨ ਸੁਰੱਖਿਆ ਬਲਾਂ ਦੇ ਜਵਾਨ ਵੀ ਜ਼ਖਮੀ ਹੋ ਗਏ ਸਨ। ਉਹਨਾਂ ਦੱਸਿਆ ਸੀ  ਕਿ ਜਦੋਂ ਹਮਲਾਵਰਾਂ ਨੇ ਚੌਕੀ ਨੂੰ ਨਿਸ਼ਾਨਾ ਬਣਾਇਆ ਤਾਂ ਕੁਝ ਲੋਕ ਇਕ ਵਾਹਨ ਵਿੱਚ ਸਵਾਰ ਹੋ ਕੇ ਉੱਥੋਂ ਦੀ ਲੰਘ ਰਹੇ ਸਨ।

Location: India, Delhi, New Delhi

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement