ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਪਹੁੰਚੇ ਗੁਰਨਾਮ ਚੜੂਨੀ, ਤਸਵੀਰਾਂ ਲੈ ਕੇ ਲੱਭਦੀ ਰਹੀ Police
Published : Oct 7, 2021, 1:59 pm IST
Updated : Oct 7, 2021, 1:59 pm IST
SHARE ARTICLE
Gurnam Singh Chaduni
Gurnam Singh Chaduni

ਕਿਸਾਨ ਆਗੂ ਰਾਕੇਸ਼ ਟਿਕੈਤ ਅੱਧੀ ਰਾਤ ਨੂੰ ਭੇਸ ਬਦਲ ਕੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੀ ਘਟਨਾ ਵਿਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ

ਲਖੀਮਪੁਰ: ਕਿਸਾਨ ਆਗੂ ਰਾਕੇਸ਼ ਟਿਕੈਤ ਅੱਧੀ ਰਾਤ ਨੂੰ ਭੇਸ ਬਦਲ ਕੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੀ ਘਟਨਾ ਵਿਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਪੀੜਤ ਪਰਿਵਾਰਾਂ ਨਾਲ ਮੁਲਾਕਾਤ ਤੋਂ ਬਾਅਦ ਕਿਸਾਨ ਆਗੂ ਨੇ ਵੀਡੀਓ ਸੰਦੇਸ਼ ਜਾਰੀ ਕਰਦਿਆਂ ਅਪਣੇ ਸਮਰਥਕਾਂ ਨੂੰ ਦੱਸਿਆ ਕਿ ਪੁਲਿਸ ਨੇ ਉਹਨਾਂ ਨੂੰ ਰੋਕ ਲਿਆ ਸੀ, ਇਸ ਤੋਂ ਬਾਅਦ ਉਹ ਲੁਕਦੇ ਲੁਕਾਉਂਦੇ ਹੋਏ ਲਖੀਮਪੁਰ ਪਹੁੰਚੇ।

Gurnam Singh Chaduni at Lakhimpur KheriGurnam Singh Chaduni at Lakhimpur Kheri

ਹੋਰ ਪੜ੍ਹੋ: ਲਖੀਮਪੁਰ ਦਾ ਜ਼ਿਕਰ ਕਰ ਰੋਣ ਲੱਗੀਆਂ ਬੀਬੀਆਂ, '45 ਲੱਖ ਦਾ ਕੀ ਕਰਨਾ ਜਦੋਂ ਜਵਾਨ ਪੁੱਤ ਹੀ ਚਲਾ ਗਿਆ'

ਕਿਸਾਨ ਆਗੂ ਨੇ ਦੱਸਿਆ ਕਿ ਉਹ ਬਿਲਕੁਲ ਠੀਕ ਅਤੇ ਸੁਰੱਖਿਅਤ ਹਨ। ਦੱਸ ਦਈਏ ਕਿ ਕਿਸਾਨ ਆਗੂ ਨੂੰ ਲੱਭਣ ਲਈ ਯੂਪੀ ਪੁਲਿਸ ਗੁਰਨਾਮ ਸਿੰਘ ਚੜੂਨੀ ਦੀ ਫੋਟੋ ਲੈ ਕੇ ਥਾਂ-ਥਾਂ ’ਤੇ ਛਾਪੇਮਾਰੀ ਕਰ ਰਹੀ ਸੀ। ਇਸ ਦਾ ਇਕ ਵੀਡੀਓ ਵੀ ਸਾਹਮਣੇ ਆਇਆ ਸੀ, ਜਿਸ ਵਿਚ ਦੇਖਿਆ ਗਿਆ ਕਿ ਪੁਲਿਸ ਨੇ ਕਿਸਾਨ ਆਗੂ ਦੇ ਭੁਲੇਖੇ ਕਿਸੇ ਹੋਰ ਕਿਸਾਨ ਨੂੰ ਹੀ ਗ੍ਰਿਫ਼ਤਾਰ ਕਰ ਲਿਆ।

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement