ਵਰੁਣ ਤੇ ਮੇਨਕਾ ਗਾਂਧੀ BJP ਦੀ ਕੌਮੀ ਕਾਰਜਕਾਰਨੀ ਤੋਂ ਬਾਹਰ, ਕਿਸਾਨਾਂ ਦੇ ਹੱਕ 'ਚ ਚੁੱਕੀ ਸੀ ਆਵਾਜ਼
Published : Oct 7, 2021, 2:18 pm IST
Updated : Oct 7, 2021, 2:19 pm IST
SHARE ARTICLE
 Maneka Gandhi, Varun Gandhi
Maneka Gandhi, Varun Gandhi

ਭਾਜਪਾ ਨੇ ਨਵੀਂ ਰਾਸ਼ਟਰੀ ਕਾਰਜਕਾਰਨੀ ਦਾ ਵੀ ਐਲਾਨ ਕਰ ਦਿੱਤਾ ਹੈ ਜਿਸ ਦੇ 80 ਮੈਂਬਰ ਹਨ।

ਨਵੀਂ ਦਿੱਲੀ -  ਭਾਰਤੀ ਜਨਤਾ ਪਾਰਟੀ ਨੇ ਅਪਣੀ ਕੌਮੀ ਕਾਰਜਕਾਰਨੀ ਤੋਂ ਵਰੁਣ ਗਾਂਧੀ ਤੇ ਮੇਨਕਾ ਗਾਂਧੀ ਨੂੰ ਬਾਹਰ ਕਰ ਦਿੱਤਾ ਹੈ ਕਿਉਂਕਿ ਵਰੁਣ ਗਾਂਧੀ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਦੇ ਹੱਕ ਵਿਚ ਤੇ ਭਾਜਪਾ ਦੀਆਂ ਨੀਤੀਆਂ ਖਿਲਾਫ਼ ਟਵੀਟ ਕਰ ਰਹੇ ਸਨ। ਹਾਲੀ ਹੀ ਵਿਚ ਹੋਈ ਲਖੀਮਪੁਰ ਦੀ ਘਟਨਾ ਨੂੰ ਲੈ ਕੇ ਵੀ ਵਰੁਣ ਗਾਂਧੀ ਨੇ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਵੀ ਕੀਤੀ ਹੈ। 

Varun Gandhi Tweet

Varun Gandhi Tweet

Varun Gandhi Tweet

ਭਾਜਪਾ ਨੇ ਨਵੀਂ ਰਾਸ਼ਟਰੀ ਕਾਰਜਕਾਰਨੀ ਦਾ ਵੀ ਐਲਾਨ ਕਰ ਦਿੱਤਾ ਹੈ। ਇਸ ਦੇ 80 ਮੈਂਬਰ ਹਨ। ਹਾਲਾਂਕਿ ਮੇਨਕਾ ਗਾਂਧੀ ਅਤੇ ਵਰੁਣ ਗਾਂਧੀ ਨੂੰ ਨਵੀਂ ਕਾਰਜਕਾਰਨੀ ਤੋਂ ਬਾਹਰ ਕਰ ਦਿੱਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਲਖੀਮਪੁਰ ਖੀਰੀ ਵਿਚ ਹੋਈ ਹਿੰਸਾ ਤੋਂ ਬਾਅਦ ਵਰੁਣ ਗਾਂਧੀ ਲਗਾਤਾਰ ਯੋਗੀ ਅਤੇ ਮੋਦੀ ਸਰਕਾਰ ਦੇ ਖਿਲਾਫ਼ ਟਵੀਟ ਕਰ ਰਹੇ ਹਨ। 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement