Maharashtra News : ਬਾਬਾ ਸਿੱਦੀਕੀ ਕਤਲ ਕਾਂਡ ਦੇ ਦੋ ਹੋਰ ਮੁਲਜ਼ਮਾਂ ਨੂੰ ਮਹਾਰਾਸ਼ਟਰ ਦੇ ਪੁਣੇ ਤੋਂ ਕੀਤਾ ਗ੍ਰਿਫ਼ਤਾਰ

By : BALJINDERK

Published : Nov 7, 2024, 4:03 pm IST
Updated : Nov 7, 2024, 4:03 pm IST
SHARE ARTICLE
ਬਾਬਾ ਸਿੱਦੀਕੀ ਫਾਈਲ ਫੋਟੋ
ਬਾਬਾ ਸਿੱਦੀਕੀ ਫਾਈਲ ਫੋਟੋ

Maharashtra News : ਹੁਣ ਤੱਕ ਕੁੱਲ 18 ਮੁਲਜ਼ਮ ਕੀਤੇ ਜਾ ਚੁੱਕੇ ਗ੍ਰਿਫਤਾਰ

Maharashtra News : ਐਨਸੀਪੀ ਆਗੂ ਬਾਬਾ ਸਿੱਦੀਕੀ ਦੇ ਕਤਲ ਕੇਸ ਵਿੱਚ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁੰਬਈ ਕ੍ਰਾਈਮ ਬ੍ਰਾਂਚ ਨੇ ਦੱਸਿਆ ਕਿ ਦੋਵਾਂ ਦੋਸ਼ੀਆਂ ਨੂੰ ਮਹਾਰਾਸ਼ਟਰ ਦੇ ਪੁਣੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਨਾਲ ਬਾਬਾ ਸਿੱਦੀਕੀ ਕਤਲ ਕੇਸ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਦੀ ਗਿਣਤੀ 18 ਹੋ ਗਈ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਵੀ ਬਾਬਾ ਸਿੱਦੀਕੀ ਕਤਲ ਕੇਸ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਦੱਸ ਦੇਈਏ ਕਿ NCP ਨੇਤਾ ਬਾਬਾ ਸਿੱਦੀਕੀ ਦੀ 12 ਅਕਤੂਬਰ ਨੂੰ ਉਨ੍ਹਾਂ ਦੇ ਬੇਟੇ ਜੀਸ਼ਾਨ ਸਿੱਦੀਕੀ ਦੇ ਦਫ਼ਤਰ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜੇਲ੍ਹ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਐੱਨਸੀਪੀ ਨੇਤਾ ਦੇ ਕਤਲ 'ਚ ਸ਼ਾਮਲ ਦੱਸਿਆ ਜਾ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

(For more news apart from Two more accused of Baba Siddique murder case arrested from Pune, Maharashtra News in Punjabi, stay tuned to Rozana Spokesman)

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement