ਕੇਂਦਰ ਨੂੰ ਜਗਾਉਣ ਲਈ ‘ਭਾਰਤ ਬੰਦ’ ਦਾ ਸਮਰਥਨ ਕਰਨ ਲੋਕਾਂ: ਚਵਾਨ
Published : Dec 7, 2020, 10:00 pm IST
Updated : Dec 7, 2020, 10:01 pm IST
SHARE ARTICLE
ashok chavan
ashok chavan

ਕੇਂਦਰ ਸਰਕਾਰ ਨੂੰ ਜਗਾਉਣ ਲਈ ਬੰਦ ਦਾ ਸਮਰਥਨ ਕਰਨਾ ਚਾਹੀਦਾ ਹੈ

ਔਰੰਗਾਬਾਦ (ਮਹਾਰਾਸ਼ਟਰ) : ਮਹਾਰਾਸ਼ਟਰ ਦੇ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਅਸ਼ੋਕ ਚਵਾਨ ਨੇ ਸੋਮਵਾਰ ਨੂੰ ਕਿਹਾ ਕਿ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਵਿਰੁਧ ਦਿੱਲੀ ਵਿਚ ਠੰਢ ਦੇ ਬਾਵਜੂਦ ਪਿਛਲੇ ਇਕ ਪੰਦਰਵਾੜੇ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਮਰਥਨ ਵਿਚ ਹਰ ਵਿਅਕਤੀ ਨੂੰ ਮੰਗਲਵਾਰ ਨੂੰ ‘ਭਾਰਤ ਬੰਦ’ ਵਿਚ ਹਿੱਸਾ ਲੈਣਾ ਚਾਹੀਦਾ ਹੈ।

Ashok Chavan Ashok Chavan

ਚਵਾਨ ਨੇ ਇਕ ਵੀਡੀਉ ਸੰਦੇਸ਼ ਵਿਚ ਕਿਹਾ ਕਿ ਕੇਂਦਰ ਇਨ੍ਹਾਂ ਤਿੰਨ ਨਵੇਂ ਕਾਨੂੰਨਾਂ ਨੂੰ ਰੱਦ ਕਰਨ ਦੀ ਕਿਸਾਨਾਂ ਦੀ ਮੰਗ ਨੂੰ ਸੁਣਨਾ ਨਹੀਂ ਚਾਹੁੰਦਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਾਨੂੰਨ ਨੂੰ ਰੱਦ ਕਰਨ ਅਤੇ ਵਾਪਸ ਨਾ ਲੈਣ ਲਈ ਸਖ਼ਤ ਰੁਖ਼ ਅਪਣਾਇਆ ਹੈ। ਦਿੱਲੀ ਵਿਚ ਤਾਪਮਾਨ ਬਹੁਤ ਘੱਟ ਹੋਣ ਦੇ ਬਾਵਜੂਦ, ਕਿਸਾਨ ਵਿਰੋਧ ਪ੍ਰਦਰਸ਼ਨ ਕਰਨ ਲਈ ਇਕੱਠੇ ਹੋਏ ਹਨ।

ashok chavanashok chavan

ਸਾਬਕਾ ਮੁੱਖ ਮੰਤਰੀ ਚਵਾਨ ਨੇ ਕਿਹਾ ਕਿ ਮੰਗਲਵਾਰ ਨੂੰ ਬੁਲਾਇਆ ਭਾਰਤ ਬੰਦ ਬਹੁਤ ਮਹੱਤਵਪੂਰਨ ਹੈ। ਹਰ ਵਿਅਕਤੀ ਨੂੰ ਅੰਦੋਲਨ ਦੀ ਤਾਕਤ ਦਰਸਾਉਣ ਅਤੇ ਕੇਂਦਰ ਸਰਕਾਰ ਨੂੰ ਜਗਾਉਣ ਲਈ ਇਸ ਬੰਦ ਦਾ ਸਮਰਥਨ ਕਰਨਾ ਚਾਹੀਦਾ ਹੈ।    

Location: India, Maharashtra

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement