ਕਿਸਾਨ ਅੰਦੋਲਨ: ਮੱਧ ਪ੍ਰਦੇਸ਼ ਦੇ ਮੰਤਰੀ ਦਾ ਅਜੀਬ ਬਿਆਨ, ਪੁਰਸਕਾਰ ਜਿੱਤਣ ਵਾਲੇ ਦੇਸ਼ ਭਗਤ ਨਹੀਂ
Published : Dec 7, 2020, 10:46 pm IST
Updated : Dec 7, 2020, 10:46 pm IST
SHARE ARTICLE
 Madhya Pradesh Minister's
Madhya Pradesh Minister's

'ਜਿਹੜੇ ਲੋਕ ਭਾਰਤ ਮਾਤਾ ਨੂੰ ਭਲਾ ਬੁਰਾ ਕਹਿ ਰਹੇ ਸਨ ਅਤੇ ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੇ ਸਨ

ਭੋਪਾਲ: ਕਿਸਾਨ ਵਿਰੋਧ: ਬੀਜੇਪੀ ਨੇਤਾ ਅਤੇ ਮੱਧ ਪ੍ਰਦੇਸ਼ ਦੇ ਇੱਕ ਮੰਤਰੀ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਪੁਰਸਕਾਰ ਵਾਪਸ ਕਰਨ ਵਾਲਿਆਂ ਦੀ ਆਲੋਚਨਾ ਕੀਤੀ ਹੈ। ਮੱਧ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਕਮਲ ਪਟੇਲ ਨੇ ਕਿਹਾ, 'ਜਿਹੜੇ ਲੋਕ ਭਾਰਤ ਮਾਤਾ ਨੂੰ ਭਲਾ ਬੁਰਾ ਕਹਿ ਰਹੇ ਸਨ ਅਤੇ ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੇ ਸਨ। ਉਨ੍ਹਾਂ ਨੂੰ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਅਖੌਤੀ ਐਵਾਰਡੀ ਅਤੇ ਬੁੱਧੀਜੀਵੀ ਦੇਸ਼ ਭਗਤ ਨਹੀਂ ਹਨ। 

photophotoਵੱਖ-ਵੱਖ ਟਰੇਡ ਯੂਨੀਅਨਾਂ ਨੇ ਖੇਤੀਬਾੜੀ ਕਾਨੂੰਨ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਦੇ ਸਮਰਥਨ ਵਿੱਚ ਮੰਗਲਵਾਰ ਨੂੰ ਭਾਰਤ ਬੰਦ ਰੱਖਿਆ ਹੈ। ਜ਼ਿਕਰਯੋਗ ਹੈ ਕਿ  ਭਾਰਤੀ ਜਨਤਾ ਪਾਰਟੀ ਵੱਲੋਂ ਪਾਸ ਕੀਤੇ ਗਏ ਕੀਤੀ ਬਿਲਾਂ ਦੇ ਖ਼ਿਲਾਫ਼ ਪੂਰੇ ਦੇਸ਼ ਵਿੱਚ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਇਸ ਦੇ ਸੰਬੰਧ ਚ ਇਨ੍ਹਾਂ ਬਿੱਲਾਂ ਦੇ ਵਿਰੋਧ ਵਿਚ  ਦੇਸ਼ ਦੀਆਂ ਉੱਘੀਆਂ ਸ਼ਖਸੀਅਤਾਂ ਜਿਨ੍ਹਾਂ ਵਿਚ ਖਿਡਾਰੀ ਬੁੱਧੀਜੀਵੀ ਆਪਣੇ ਐਵਾਰਡ ਵਾਪਸ ਕਰ ਰਹੇ ਹਨ

Location: India, Madhya Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement