ਜਦੋਂ ਤੱਕ ਸਾਰੇ ਮਸਲਿਆਂ ਦਾ ਹੱਲ ਨਹੀਂ ਹੋ ਜਾਂਦਾ, ਕੋਈ ਵੀ ਘਰ ਨਹੀਂ ਜਾਵੇਗਾ - ਰਾਕੇਸ਼ ਟਿਕੈਤ
Published : Dec 7, 2021, 8:06 pm IST
Updated : Dec 7, 2021, 8:06 pm IST
SHARE ARTICLE
Rakesh Tikait
Rakesh Tikait

ਰਾਕੇਸ਼ ਟਿਕੈਤ ਨੇ ਕਿਹਾ ਕਿ ਸਾਡਾ ਅੰਦੋਲਨ ਕਿਤੇ ਨਹੀਂ ਜਾ ਰਿਹਾ ਹੈ। ਅਸੀਂ ਇੱਥੇ ਹੀ ਰਹਾਂਗੇ।

ਨਵੀਂ ਦਿੱਲੀ:  ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਲੈ ਕੇ ਕੁਝ ਖਦਸ਼ੇ ਹਨ। ਉਹਨਾਂ ਦੱਸਿਆ ਕਿ ਬੁੱਧਵਾਰ ਨੂੰ 2 ਵਜੇ ਹੋਣ ਵਾਲੀ ਮੀਟਿੰਗ ਵਿਚ ਇਹਨਾਂ ਸਾਰੇ ਵਿਸ਼ਿਆਂ ’ਤੇ ਚਰਚਾ ਕੀਤੀ ਜਾਵੇਗੀ। ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਨੇ ਪ੍ਰਸਤਾਵ ਭੇਜਿਆ ਸੀ ਕਿ ਉਹ ਸਾਡੀਆਂ ਮੰਗਾਂ ਨਾਲ ਸਹਿਮਤ ਹੈ ਅਤੇ ਸਾਨੂੰ ਆਪਣਾ ਅੰਦੋਲਨ ਵਾਪਸ ਲੈਣਾ ਚਾਹੀਦਾ ਹੈ ਪਰ ਸਰਕਾਰ ਦਾ ਪ੍ਰਸਤਾਵ ਸਪੱਸ਼ਟ ਨਹੀਂ ਹੈ।

Samyukta Kisan Morcha MeetingSamyukta Kisan Morcha Meeting

ਉਹਨਾਂ ਕਿਹਾ ਕਿ ਜਦੋਂ ਤੱਕ ਸਾਰੀਆਂ ਗੱਲਾਂ ਦਾ ਹੱਲ ਨਹੀਂ ਹੋ ਜਾਂਦਾ ਕੋਈ ਵੀ ਘਰ ਨਹੀਂ ਜਾ ਰਿਹਾ। ਰਾਕੇਸ਼ ਟਿਕੈਤ ਨੇ ਕਿਹਾ ਕਿ ਸਾਡਾ ਅੰਦੋਲਨ ਕਿਤੇ ਨਹੀਂ ਜਾ ਰਿਹਾ ਹੈ। ਅਸੀਂ ਇੱਥੇ ਹੀ ਰਹਾਂਗੇ। ਦੂਜੇ ਪਾਸੇ ਮੀਟਿੰਗ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਹੈ ਕਿ ਉਹਨਾਂ ਨੇ ਸਰਕਾਰ ਦੇ ਪ੍ਰਸਤਾਵ 'ਤੇ ਸਪੱਸ਼ਟੀਕਰਨ ਮੰਗਿਆ ਹੈ ਅਤੇ ਬੁੱਧਵਾਰ ਨੂੰ ਇਸ ਮੁੱਦੇ 'ਤੇ ਮੁੜ ਮੀਟਿੰਗ ਹੋਵੇਗੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement