ਹਿਮਾਚਲ ਪ੍ਰਦੇਸ਼ ਵਿਚ ਅੱਗ ਕਾਰਨ 200 ਸਾਲ ਪੁਰਾਣਾ ਜੁੰਗਾ ਮਹਿਲ ਸੜ ਕੇ ਸੁਆਹ
Published : Jan 8, 2026, 9:34 am IST
Updated : Jan 8, 2026, 9:34 am IST
SHARE ARTICLE
Junga Mahal
Junga Mahal

ਇਸ ਘਟਨਾ 'ਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।

ਸ਼ਿਮਲਾ: ਸ਼ਿਮਲਾ ਵਿਚ ਲਗਭਗ 26 ਕਿਲੋਮੀਟਰ ਦੂਰ ਜੁੰਗਾ ਸਥਿਤ 200 ਸਾਲ ਪੁਰਾਣਾ ਇਕ ਇਤਿਹਾਸਕ ਮਹਿਲ ਭਿਆਨਕ ਅੱਗ ਦੀ ਮਾਰ ਹੇਠ ਆਉਣ ਨਾਲ ਨਸ਼ਟ ਹੋ ਗਿਆ। ਅਧਿਕਾਰੀਆਂ ਨੇ ਕਿਹਾ ਕਿ ਇਸ ਘਟਨਾ ’ਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।

ਬੀਤੇ ਦਿਨ ਦੁਪਹਿਰ 1 ਵਜੇ ਭੜਕੀ ਅੱਗ ਨੇ ਕੁਝ ਹੀ ਸਮੇਂ ਅੰਦਰ ਪੂਰੇ ਮਹਿਲ ਨੂੰ ਘੇਰ ਲਿਆ। ਅੱਗ ਲੱਗਣ ਦੇ ਕਾਰਨ ਦਾ ਪਤਾ ਕਰਨ ਲਈ ਜਾਂਚ ਜਾਰੀ ਹੈ। ਇਸ ਮਹਿਲ ਦਾ ਨਿਰਮਾਣ 1800 ਦੀ ਸਦੀ ਦੌਰਾਨ ਤਤਕਾਲੀ ਕਿਉਂਥਲ ਰਿਆਸਤ ਦੇ ਸ਼ਾਸਕਾਂ ਨੇ ਕਰਵਾਇਆ ਸੀ। (ਪੀਟੀਆਈ)
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement