ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ਬਾਰਡਰ ਤੇ ਦਿੱਲੀ ਪੁਲਿਸ ਨੇ ਟਵੀਟ ਕਰ ਰੂਟਾਂ ਸਬੰਧੀ ਦਿੱਤੀ ਜਾਣਕਾਰੀ
Published : Feb 8, 2021, 9:55 am IST
Updated : Feb 8, 2021, 9:55 am IST
SHARE ARTICLE
delhi traffic
delhi traffic

ਪੁਲਿਸ ਨੇ ਕਈ ਟਵੀਟਸ ਦੇ ਰਾਹੀਂ ਡਾਈਵਰਟ ਕੀਤੇ ਰੂਟਾਂ ਸਬੰਧੀ ਜਾਣਕਾਰੀ ਦਿੱਤੀ ਸੀ।

ਨਵੀਂ ਦਿੱਲੀ: ਖੇਤੀ ਕਾਨੂੰਨਾਂ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਨਜ਼ਰ ਆ ਰਿਹਾ ਹੈ। ਇਸ ਦੇ ਚਲਦੇ ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ਬਾਰਡਰ ਐਤਵਾਰ ਨੂੰ ਟ੍ਰੈਫਿਕ ਲਈ ਬੰਦ ਰਹੇ।  ਕਿਸਾਨ ਲਗਾਤਾਰ ਕੇਂਦਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਦੇ ਅੜੇ ਹੋਏ ਹਨ। ਇਸ ਵਿਚਕਾਰ ਹੁਣ ਦਿੱਲੀ ਪੁਲਿਸ ਨੇ ਕਈ ਟਵੀਟਸ ਦੇ ਰਾਹੀਂ ਡਾਈਵਰਟ ਕੀਤੇ ਰੂਟਾਂ ਸਬੰਧੀ ਜਾਣਕਾਰੀ ਦਿੱਤੀ ਸੀ।

delhi trafficdelhi traffic

ਇਹ ਹਨ ਰੂਟ 
-ਟਿਕਰੀ ਬਾਰਡਰ ਆਉਣ ਤੇ ਜਾਣ ਵਾਲੀਆਂ ਦੋਨਾਂ ਸੜਕਾਂ ਨੂੰ ਬੰਦ ਕੀਤਾ ਗਿਆ, ਝੜੌਦਾ ਕਲਾਂ ਬਾਰਡਰ, ਅਚੰਦੀ ਸਰਹੱਦ ਅਤੇ ਹਰੇਵਾਲੀ ਨੂੰ ਵੀ ਦੋਵਾਂ ਪਾਸਿਓ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਸੀ।

farmerfarmer

 -ਸਿੰਘੂ, ਪਿਆਉ ਮਨਿਆਰੀ, ਸਬੋਲੀ, ਮੁੰਗੇਸ਼ਪੁਰ ਬਾਰਡਰ ਬੰਦ ਹਨ, ਪੁਲਿਸ ਨੇ ਯਾਤਰੀਆਂ ਨੂੰ ਬਦਲਵੇਂ ਰਸਤੇ ਦੀ ਪਾਲਣਾ ਕਰਨ ਲਈ ਕਿਹਾ ਹੈ।

delhi policedelhi police

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement