ਪੀਐੱਮ ਮੋਦੀ ਨੇ ਕੀਤਾ ਵਾਅਦਾ, 'ਪੰਜਾਬ ਦੇ ਲੋਕਾਂ ਨੂੰ ਮਿਲਣ ਲਈ ਜਲਦ ਆਵਾਂਗਾ ਪੰਜਾਬ'
Published : Feb 8, 2022, 6:26 pm IST
Updated : Feb 8, 2022, 6:26 pm IST
SHARE ARTICLE
 PM Modi
PM Modi

ਮੈਨੂੰ ਪੰਜਾਬ ਦੀ ਮਿੱਟੀ ਨੂੰ ਮੱਥੇ ’ਤੇ ਲਾਉਣ ਦਾ ਮੌਕਾ ਮਿਲੇਗਾ

 

ਨਵੀਂ ਦਿੱਲੀ - ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਚੋਣ ਮੈਦਾਨ ਬਖਿਆ ਹੋਇਆ ਹੈ। ਭਾਜਪਾ ਵਲੋਂ ਵੀ ਅੱਜ ਪੰਜਾਬ ’ਚ ਚੋਣ ਪ੍ਰਚਾਰ ਦਾ ਆਗਾਜ਼ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ’ਚ ‘ਫਤਿਹ ਰੈਲੀ’ ਦੌਰਾਨ ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਵੋਟਰਾਂ ਨੂੰ ਵਰੁਅਚਲ ਰੈਲੀ ਜ਼ਰੀਏ ਸੰਬੋਧਿਤ ਕੀਤਾ। ਪ੍ਰਧਾਨ ਮੰਤਰੀ ਨੇ ਵੋਟਰਾਂ ਨੂੰ ਕਿਹਾ ਕਿ ਇਸ ਵਾਰ ਤਾਂ ਮੈਂ ਵਰੁਅਚਲ ਤਰੀਕੇ ਨਾਲ ਤੁਹਾਡੇ ਰੂਬਰੂ ਹੋ ਰਿਹਾ ਹਾਂ। ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦੇ ਹੋਏ ਕੁਝ ਦਿਨ ਬਾਅਦ ਮੇਰਾ ਪੰਜਾਬ ਆਉਣ ਦਾ ਪ੍ਰੋਗਰਾਮ ਜ਼ਰੂਰ ਬਣੇਗਾ। ਮੈਨੂੰ ਪੰਜਾਬ ਦੀ ਮਿੱਟੀ ਨੂੰ ਮੱਥੇ ’ਤੇ ਲਾਉਣ ਦਾ ਮੌਕਾ ਮਿਲੇਗਾ।

ਪੰਜਾਬ ਦੇ ਮੇਰੇ ਪਿਆਰੇ ਭੈਣ-ਭਰਾਵਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲੇਗਾ। ਅਸੀਂ ਸਾਰੇ ਮਿਲ ਕੇ ਨਵੇਂ ਪੰਜਾਬ ਦੇ ਸੰਕਲਪ ਨੂੰ ਪੂਰਾ ਕਰਨ ਲਈ ਜੁੱਟਾਂਗੇ। 
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਡਾ ਟੀਚਾ ਪੰਜਾਬ ਨੂੰ ਮਜ਼ਬੂਤ ਕਰਨਾ ਹੈ। 21ਵੀਂ ਸਦੀ ਦਾ ਭਾਰਤ ਬਣਾਉਣ ’ਚ ਜੁੱਟੇ ਹਾਂ, ਜਿਸ ਵਿਜ਼ਨ ਦਾ ਪੰਜਾਬ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦਾ ਡਬਲ ਇੰਜਣ ਲੱਗੇਗਾ ਤਾਂ ਪੰਜਾਬ ਬਦਲੇਗਾ।  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement