Delhi Election Results: ਅਰਵਿੰਦ ਕੇਜਰੀਵਾਲ ਚੋਣ ਹਾਰੇ 
Published : Feb 8, 2025, 1:09 pm IST
Updated : Feb 8, 2025, 1:09 pm IST
SHARE ARTICLE
Arvind Kejriwal
Arvind Kejriwal

ਅਰਵਿੰਦ ਕੇਜਰੀਵਾਲ ਚੋਣ ਹਾਰੇ 

Delhi Election Results: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ 'ਆਪ' ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਸੀਟ ਤੋਂ ਚੋਣ ਹਾਰ ਗਏ ਹਨ। ਉਨ੍ਹਾਂ ਨੂੰ ਭਾਜਪਾ ਦੇ ਪ੍ਰਵੇਸ਼ ਵਰਮਾ ਨੇ ਹਰਾਇਆ ਹੈ। 

ਦੱਸ ਦਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਅੱਜ ਹੋ ਰਹੀ ਹੈ। ਗਿਣਤੀ ਠੀਕ 8 ਵਜੇ ਸ਼ੁਰੂ ਹੋਈ। ਪਹਿਲੇ ਰੁਝਾਨਾਂ ਤੋਂ ਲੈ ਕੇ ਹੁਣ ਤਕ ਭਾਜਪਾ ਨੇ ਬੜਤ ਬਣਾਈ ਰੱਖੀ। 'ਆਪ' ਦੂਜੇ ਨੰਬਰ 'ਤੇ ਅਤੇ ਕਾਂਗਰਸ ਤੀਜੇ ਨੰਬਰ 'ਤੇ ਚਲ ਰਹੀ। 

ਹੋਰ ਵੇਰਵਿਆਂ ਦੀ ਉਡੀਕ...

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement