ਦਿੱਲੀ ’ਚ ਭਾਜਪਾ ਦੀ ਜਿੱਤ ’ਤੇ ਰਵਨੀਤ ਸਿੰਘ ਬਿੱਟੂ ਨੇ ਦਿੱਤੀਆਂ ਵਧਾਈਆਂ
Published : Feb 8, 2025, 3:29 pm IST
Updated : Feb 8, 2025, 3:52 pm IST
SHARE ARTICLE
Ravneet Singh Bittu congratulated BJP on its victory in Delhi
Ravneet Singh Bittu congratulated BJP on its victory in Delhi

''27 ਸਾਲਾਂ ਬਾਅਦ, ਜਨਤਾ ਨੇ ਪੀਐਮ ਨਰਿੰਦਰ ਮੋਦੀ ਦੇ ਵਿਕਸਿਤ ਭਾਰਤ ਬਾਰੇ ਦ੍ਰਿਸ਼ਟੀਕੋਣ ਨੂੰ ਗਲੇ ਲਗਾ ਕੇ ਭਾਜਪਾ ਨੂੰ ਸ਼ਾਨਦਾਰ ਫ਼ਤਵਾ ਦਿੱਤਾ''

ਦਿੱਲੀ ’ਚ ਭਾਜਪਾ ਦੀ ਸ਼ਾਨਦਾਰ ਜਿੱਤ ਹੋਈ ਹੈ। ਭਾਜਪਾ ਨੇ 27 ਸਾਲ ਬਾਅਦ ਦਿੱਲੀ ਦੀ ਸੱਤਾ ਵਿਚ ਪੈਰ ਜਮਾਏ ਹਨ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਲੀ ਵਿਚ ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਪੀਐਮ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ।

ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਟਵੀਟ ਕਰਦਿਆਂ ਕਿਹਾ ਕਿ ਦਿੱਲੀ ਵਿੱਚ ਇਤਿਹਾਸ ਮੁੜ ਲਿਖਿਆ ਗਿਆ! 27 ਸਾਲਾਂ ਬਾਅਦ, ਜਨਤਾ ਨੇ ਪੀਐਮ ਨਰਿੰਦਰ ਮੋਦੀ ਦੇ ਵਿਕਸਿਤ ਭਾਰਤ ਬਾਰੇ ਦ੍ਰਿਸ਼ਟੀਕੋਣ ਨੂੰ ਗਲੇ ਲਗਾ ਕੇ ਭਾਜਪਾ ਨੂੰ ਸ਼ਾਨਦਾਰ ਫ਼ਤਵਾ ਦਿੱਤਾ ਹੈ। ਇਹ ਜਿੱਤ ਵਿਸ਼ਵਾਸ, ਵਿਕਾਸ ਅਤੇ ਰੌਸ਼ਨ ਭਵਿੱਖ ਦਾ ਸਬੂਤ ਹੈ। ਧੰਨਵਾਦ ਦਿੱਲੀ।’’

 

 

 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement