ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਰਾਜ ਸਭਾ 'ਚ ਹੰਗਾਮਾ
Published : Mar 8, 2021, 10:25 am IST
Updated : Mar 8, 2021, 11:10 am IST
SHARE ARTICLE
Rajya Sabha
Rajya Sabha

11 ਵਜੇ ਤੱਕ ਮੁਲਤਵੀ ਕੀਤੀ ਗਈ ਸਦਨ ਦੀ ਕਾਰਵਾਈ

ਨਵੀਂ ਦਿੱਲੀ: ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਗੇੜ ਅੱਜ ਸ਼ੁਰੂ ਹੋ ਗਿਆ। ਬਜਟ ਸੈਸ਼ਨ ਸ਼ੁਰੂ ਹੁੰਦਿਆਂ ਹੀ ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਰਾਜ ਸਭਾ ਵਿਚ ਹੰਗਾਮਾ ਹੋ ਗਿਆ।

  ਜਿਸ ਕਾਰਨ ਸਦਨ ਦੀ ਕਾਰਵਾਈ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਕਾਂਗਰਸ ਦੇ ਸੰਸਦ ਮੈਂਬਰਾਂ ਨੇ ਤੇਲ ਦੀਆਂ ਵਧਦੀਆਂ ਕੀਮਤਾਂ 'ਤੇ ਚਰਚਾ ਦੀ ਮੰਗ ਕਰਦਿਆਂ ਨਾਅਰੇਬਾਜ਼ੀ ਕੀਤੀ

Rajya sabha in harnath singhRajya sabha 

ਦੱਸਣਯੋਗ ਹੈ ਕਿ 4 ਸੂਬਿਆਂ ਅਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੱਲ ਰਹੇ ਚੋਣ ਪ੍ਰਚਾਰ ਵਿਚਕਾਰ ਇਹ ਗੇੜ ਮਹੀਨਾ ਭਰ ਚੱਲੇਗਾ। ਸੈਸ਼ਨ ਦੇ ਦੂਜੇ ਗੇੜ ਵਿਚ ਸਰਕਾਰ ਦਾ ਧਿਆਨ ਮੁੱਖ ਰੂਪ ਨਾਲ ਵਿੱਤੀ ਬਿਲ ਅਤੇ ਵਿੱਤੀ ਸਾਲ 2021-22 ਲਈ ਗਰਾਂਟਾਂ ਲਈ ਕਈ ਪੂਰਕ ਮੰਗਾਂ ਨੂੰ ਪਾਸ ਕਰਵਾਉਣਾ ਹੋਵੇਗਾ।

Rajya SabhaRajya Sabha

Location: India, Delhi, New Delhi

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement