ਬੈਂਗਲੁਰੂ ਦੇ 7 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪੁਲਿਸ ਨੇ ਸਕੂਲ ਕਰਵਾਏ ਖਾਲੀ
Published : Apr 8, 2022, 2:18 pm IST
Updated : Apr 8, 2022, 2:18 pm IST
SHARE ARTICLE
School
School

ਐਂਟੀ ਬੰਬ ਸਕੁਐਡ ਨੇ ਵੀ ਜਾਂਚ ਕੀਤੀ ਸ਼ੁਰੂ

 

ਬੈਂਗਲੁਰੂ— ਬੈਂਗਲੁਰੂ ਦੇ 7 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ ਹੈ। ਬੈਂਗਲੁਰੂ 'ਚ ਬੰਬ ਦੀ ਧਮਕੀ ਤੋਂ ਬਾਅਦ ਵਿਦਿਆਰਥੀਆਂ ਨੂੰ ਸਕੂਲਾਂ 'ਚੋਂ ਬਾਹਰ ਕੱਢ ਲਿਆ ਗਿਆ ਹੈ। ਐਂਟੀ ਬੰਬ ਸਕੁਐਡ ਨੇ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ।

SchoolSchool

ਬੈਂਗਲੁਰੂ ਸਿਟੀ ਪੁਲਿਸ ਕਮਿਸ਼ਨਰ ਕਮਲ ਪੰਤ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸ਼ਹਿਰ ਦੇ ਸੱਤ ਸਕੂਲਾਂ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ ਅਤੇ ਪੁਲਿਸ ਟੀਮਾਂ ਮੌਕੇ 'ਤੇ ਜਾਂਚ ਕਰ ਰਹੀਆਂ ਹਨ।

 

PHOTOSchool

ਸ਼ਹਿਰ ਦੇ ਪੁਲਿਸ ਕਮਿਸ਼ਨਰ ਨੇ ਕਿਹਾ, "ਬੈਂਗਲੁਰੂ ਦੇ ਬਾਹਰਵਾਰ ਚਾਰ ਸਕੂਲਾਂ ਨੂੰ ਈਮੇਲਾਂ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਸਾਡੀ ਸਥਾਨਿਕ ਪੁਲਿਸ ਇਸ ਦੀ ਜਾਂਚ ਕਰ ਰਹੀ ਹੈ। ਇੱਕ ਅਭਿਆਸ ਹੈ ਅਤੇ ਉਸ ਦੇ ਅਨੁਸਾਰ ਬੰਬ ਨਿਰੋਧਕ ਦਸਤਾ ਜਾਂਚ ਲਈ ਉੱਥੇ ਹੋਵੇਗਾ,। ਕਮਿਸ਼ਨਰ ਨੇ ਕਿਹਾ, "ਈਮੇਲ ਦੇ ਆਧਾਰ 'ਤੇ, ਸਾਡੀ ਟੀਮ ਮੌਕੇ 'ਤੇ ਜਾਂਚ ਕਰ ਰਹੀ ਹੈ ਅਤੇ ਜਦੋਂ ਹੋਰ ਜਾਣਕਾਰੀ ਆਵੇਗੀ, ਇਸ ਨੂੰ ਸਾਂਝਾ ਕੀਤਾ ਜਾਵੇਗਾ।"

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement