ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
Published : May 8, 2021, 10:54 am IST
Updated : May 8, 2021, 10:54 am IST
SHARE ARTICLE
Earthquake
Earthquake

ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3

ਧਰਮਸ਼ਾਲਾ : ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿੱਚ ਸ਼ਨੀਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 3 ਸੀ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਇਸਦੀ ਪੁਸ਼ਟੀ ਕੀਤੀ।

ਹਾਲਾਂਕਿ, ਭੂਚਾਲ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਇਸ ਤੋਂ ਪਹਿਲਾਂ 5 ਮਈ ਨੂੰ ਅਸਮ ਦੇ ਸੋਨੀਪੁਰ ਵਿਚ ਭੂਚਾਲ ਦੇ ਝਟਕੇ  ਮਹਿਸੂਸ ਕੀਤੇ ਗਏ ਸਨ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 3.5 ਸੀ।

EarthquakeEarthquake

ਅਸਾਮ ਵਿੱਚ 28 ਅਪ੍ਰੈਲ ਨੂੰ ਵੀ ਤੇਜ਼ ਭੁਚਾਲ ਦੇ ਝਟਕੇ  ਮਹਿਸੂਸ  ਕੀਤੇ ਗਏ ਸਨ। ਉਸ ਸਮੇਂ ਭੂਚਾਲ ਦੀ ਤੀਬਰਤਾ 6.4  ਮਾਪੀ ਗਈ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement