Arvind Kejriwal News: ਅਰਵਿੰਦ ਕੇਜਰੀਵਾਲ ਦੀ ਅੰਤ੍ਰਿਮ ਜ਼ਮਾਨਤ 'ਤੇ ਕਦੋਂ ਆਵੇਗਾ ਫੈਸਲਾ? ਸੁਪਰੀਮ ਕੋਰਟ ਨੇ ਦੱਸੀ ਤਰੀਕ
Published : May 8, 2024, 4:43 pm IST
Updated : May 8, 2024, 4:43 pm IST
SHARE ARTICLE
Arvind Kejriwal
Arvind Kejriwal

ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੇ ਮੁੱਖ ਕੇਸ ਦਾ ਫੈਸਲਾ ਵੀ ਉਸੇ ਦਿਨ ਕੀਤਾ ਜਾਵੇਗਾ।

Arvind Kejriwal News: ਸੁਪਰੀਮ ਕੋਰਟ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ 'ਤੇ 10 ਮਈ ਨੂੰ ਅਪਣਾ ਫੈਸਲਾ ਸੁਣਾਏਗੀ। ਇਸ ਮਾਮਲੇ 'ਚ ਕੇਜਰੀਵਾਲ ਦੀ ਗ੍ਰਿਫ਼ਤਾਰੀ ਵਿਰੁਧ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਬੈਂਚ ਦੀ ਅਗਵਾਈ ਕਰ ਰਹੇ ਜਸਟਿਸ ਸੰਜੀਵ ਖੰਨਾ ਨੇ ਕਿਹਾ ਕਿ ਅਸੀਂ ਸ਼ੁੱਕਰਵਾਰ ਨੂੰ ਅੰਤਰਿਮ ਫ਼ੈਸਲਾ ਪਾਸ ਕਰਾਂਗੇ।

ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੇ ਮੁੱਖ ਕੇਸ ਦਾ ਫੈਸਲਾ ਵੀ ਉਸੇ ਦਿਨ ਕੀਤਾ ਜਾਵੇਗਾ। ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਫਿਲਹਾਲ ਉਹ ਨਿਆਂਇਕ ਹਿਰਾਸਤ 'ਚ ਤਿਹਾੜ ਜੇਲ ਵਿਚ ਬੰਦ ਹਨ।

 (For more Punjabi news apart from Supreme Court says it may pass interim order on Arvind Kejriwal's bail on May 10, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement