Gurdaspur News: ਗੁਰਦਾਸਪੁਰ 'ਚ ਰਾਤ 9 ਵਜੇ ਤੋਂ ਸਵੇਰ 5 ਵਜੇ ਤੱਕ ਰਹੇਗਾ ਪੂਰਨ ਬਲੈਕਆਊਟ, ਡੀਸੀ ਨੇ ਹੁਕਮ ਕੀਤੇ ਜਾਰੀ
Published : May 8, 2025, 1:49 pm IST
Updated : May 8, 2025, 1:49 pm IST
SHARE ARTICLE
 Gurdaspur complete blackout from 9 pm to 5 am News in punjabi
Gurdaspur complete blackout from 9 pm to 5 am News in punjabi

ਜੇਲਾਂ ਤੇ ਹਸਪਤਾਲਾਂ ਤੇ ਲਾਗੂ ਨਹੀਂ ਹੋਣਗੇ ਇਹ ਨਿਯਮ

  Gurdaspur complete blackout from 9 pm to 5 am News: ਭਾਰਤ ਤੇ ਪਾਕਿਸਤਾਨ ਵਿਚਕਾਰ ਲਗਾਤਾਰ ਤਣਾਅ ਜਾਰੀ ਹੈ। ਲੋਕਾਂ ਦੀ ਸੁਰੱਖਿਆ ਵਾਸਤੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਤਰ੍ਹਾਂ-ਤਰ੍ਹਾਂ ਦੇ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਇਥੇ ਸੁਰੱਖਿਆ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ। ਜਦੋਂ ਵੀ ਭਾਰਤ ਪਾਕਿਸਤਾਨ ਵਿਚਕਾਰ ਜੰਗ ਵਰਗਾ ਮਾਹੌਲ ਬਣਦਾ ਹੈ ਤਾਂ ਸਰਹੱਦੀ ਖੇਤਰਾਂ ਨੂੰ ਖਾਸ ਤੌਰ 'ਤੇ ਅਲਰਟ ਤੇ ਰੱਖਿਆ ਜਾਂਦਾ ਹੈ। 

ਖਬਰ ਮਿਲ ਰਹੀ ਹੈ ਕਿ ਇਸੇ ਤਹਿਤ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨੇ ਦਲਵਿੰਦਰਜੀਤ ਸਿੰਘ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਲੋਕਾਂ ਲਈ ਆਦੇਸ਼ ਜਾਰੀ ਕੀਤਾ ਹੈ ਕਿ ਗੁਰਦਾਸਪੁਰ ਜ਼ਿਲ੍ਹੇ ਵਿਚ ਰਾਤ 9 ਵਜੇ ਤੋਂ ਸਵੇਰ 5 ਵਜੇ ਤੱਕ ਪੂਰਨ ਬਲੈਕਆਊਟ ਰਹੇਗਾ। ਉਨ੍ਹਾਂ ਆਪਣੇ ਆਦੇਸ਼ਾਂ ਵਿਚ ਇਹ ਵੀ ਦੱਸਿਆ ਕਿ ਇਹ ਹੁਕਮ ਜੇਲਾਂ ਤੇ ਹਸਪਤਾਲਾਂ 'ਤੇ ਲਾਗੂ ਨਹੀਂ ਹੋਣਗੇ। 

(For more news apart from ' Gurdaspur complete blackout from 9 pm to 5 am News ' , stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement