Operation Sindoor ਤੋਂ ਬਾਅਦ, ਪਾਕਿਸਤਾਨ ਵਲੋਂ ਦੂਜੇ ਦਿਨ ਵੀ ਕੁਪਵਾੜਾ ਵਿੱਚ ਗੋਲੀਬਾਰੀ ਜਾਰੀ, ਭਾਰਤੀ ਫ਼ੌਜ ਦੇ ਰਹੀ ਢੁਕਵਾਂ ਜਵਾਬ
Published : May 8, 2025, 7:06 am IST
Updated : May 8, 2025, 7:06 am IST
SHARE ARTICLE
Pakistan continues firing in Kupwara News Operation Sindoor News
Pakistan continues firing in Kupwara News Operation Sindoor News

ਹਾਲਾਂਕਿ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ

Pakistan continues firing in Kupwara News Operation Sindoor News  : ਆਪ੍ਰੇਸ਼ਨ ਸਿੰਦੂਰ ਦੇ ਬਾਵਜੂਦ, ਪਾਕਿਸਤਾਨ ਆਪਣੀਆਂ ਨਾਪਾਕ ਗਤੀਵਿਧੀਆਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਪਾਕਿਸਤਾਨ ਵੱਲੋਂ ਲਗਾਤਾਰ ਭੜਕਾਊ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਆਪ੍ਰੇਸ਼ਨ ਸਿੰਦੂਰ ਦੇ ਦੂਜੇ ਦਿਨ ਵੀ ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਕੁਝ ਇਲਾਕਿਆਂ ਵਿੱਚ ਗੋਲੀਬਾਰੀ ਜਾਰੀ ਰੱਖੀ।

ਪਾਕਿਸਤਾਨ ਨੇ ਕੁਪਵਾੜਾ ਜ਼ਿਲ੍ਹੇ ਵਿਚ ਕੰਟਰੋਲ ਰੇਖਾ 'ਤੇ ਸਰਹੱਦ ਪਾਰ ਤੋਂ ਗੋਲੀਬਾਰੀ ਕੀਤੀ ਹੈ। ਕੁਪਵਾੜਾ ਦੇ ਕਰਨਾਹ ਇਲਾਕੇ ਵਿੱਚ ਗੋਲੀਬਾਰੀ ਹੋਈ ਹੈ। ਭਾਰਤੀ ਫ਼ੌਜ ਨੇ ਇਸ ਦਾ ਢੁਕਵਾਂ ਜਵਾਬ ਦਿੱਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕਰਨਾਹ ਖੇਤਰ ਦੇ ਨਾਗਰਿਕ ਇਲਾਕਿਆਂ ਨੂੰ ਪਾਕਿਸਤਾਨ ਨੇ ਅੱਧੀ ਰਾਤ ਤੋਂ ਬਾਅਦ ਨਿਸ਼ਾਨਾ ਬਣਾਇਆ।

ਪਾਕਿਸਤਾਨ ਵਾਲੇ ਪਾਸਿਓਂ ਮੋਰਟਾਰ ਦਾਗੇ ਗਏ। ਭਾਰਤੀ ਹਥਿਆਰਬੰਦ ਬਲਾਂ ਨੇ ਬਿਨਾਂ ਭੜਕਾਹਟ ਦੇ ਕੀਤੀ ਗਈ ਗੋਲੀਬਾਰੀ ਦਾ ਢੁਕਵਾਂ ਜਵਾਬ ਦਿੱਤਾ ਹੈ। ਹੁਣ ਤੱਕ ਇਸ ਗੋਲੀਬਾਰੀ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement