ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਉਪ-ਰਾਸ਼ਟਰਪਤੀ ਧਨਖੜ ਨਾਲ ਕੀਤੀ ਮੁਲਾਕਾਤ 
Published : Jun 8, 2024, 8:56 pm IST
Updated : Jun 8, 2024, 8:56 pm IST
SHARE ARTICLE
Swati Maliwal met Vice President Dhankhar
Swati Maliwal met Vice President Dhankhar

ਇਹ ਜਾਣਕਾਰੀ ਉਪ ਰਾਸ਼ਟਰਪਤੀ ਦੇ ਅਧਿਕਾਰਤ ‘ਐਕਸ’ ਅਕਾਊਂਟ ’ਤੇ ਸਾਂਝੀ ਕੀਤੀ

ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਸਨਿਚਰਵਾਰ ਨੂੰ ਉਪ ਰਾਸ਼ਟਰਪਤੀ ਅਤੇ ਉੱਚ ਸਦਨ ਦੇ ਚੇਅਰਮੈਨ ਜਗਦੀਪ ਧਨਖੜ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਹ ਜਾਣਕਾਰੀ ਉਪ ਰਾਸ਼ਟਰਪਤੀ ਦੇ ਅਧਿਕਾਰਤ ‘ਐਕਸ’ ਅਕਾਊਂਟ ’ਤੇ ਸਾਂਝੀ ਕੀਤੀ ਗਈ। 

ਉਪ ਰਾਸ਼ਟਰਪਤੀ ਦੇ ਅਧਿਕਾਰਤ ‘ਐਕਸ’ ’ਤੇ ਇਕ ਪੋਸਟ ਵਿਚ ਕਿਹਾ ਗਿਆ ਹੈ, ‘‘ਮਾਣਯੋਗ ਸੰਸਦ ਮੈਂਬਰ (ਰਾਜ ਸਭਾ) ਸ਼੍ਰੀਮਤੀ ਸਵਾਤੀ ਮਾਲੀਵਾਲ ਜੀ ਨੇ ਅੱਜ ਉਪ ਰਾਸ਼ਟਰਪਤੀ ਦੀ ਰਿਹਾਇਸ਼ ’ਤੇ ਮਾਣਯੋਗ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ।’’ ਮਾਲੀਵਾਲ ਨੇ ਹਾਲ ਹੀ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਵਿਭਵ ਕੁਮਾਰ ਵਿਰੁਧ ਉਨ੍ਹਾਂ ’ਤੇ ਹਮਲਾ ਕਰਨ ਦਾ ਦੋਸ਼ ਲਾਇਆ ਸੀ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement