Sonia Gandhi News : ਸੋਨੀਆ ਗਾਂਧੀ ਨੂੰ ਚੁਣਿਆ ਗਿਆ ਕਾਂਗਰਸ ਸੰਸਦੀ ਦਲ ਦਾ ਚੇਅਰਪਰਸਨ
Published : Jun 8, 2024, 7:22 pm IST
Updated : Jun 8, 2024, 7:22 pm IST
SHARE ARTICLE
Sonia Gandhi was elected as the Chairperson of the Congress Parliamentary Party
Sonia Gandhi was elected as the Chairperson of the Congress Parliamentary Party

Sonia Gandhi News : : ਮੱਲਿਕਾਰਜੁਨ ਖੜਗੇ ਨੇ ਸੋਨੀਆ ਗਾਂਧੀ ਬਾਰੇ ਰੱਖਿਆ ਪ੍ਰਸਤਾਵ

Sonia Gandhi was elected as the Chairperson of the Congress Parliamentary Party: ਸੋਨੀਆ ਗਾਂਧੀ ਨੂੰ ਕਾਂਗਰਸ ਸੰਸਦੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੰਸਦ ਦੇ ਸੈਂਟਰਲ ਹਾਲ 'ਚ ਪਾਰਟੀ ਨੇਤਾਵਾਂ ਦੀ ਬੈਠਕ 'ਚ ਸੋਨੀਆ ਦੇ ਨਾਂ ਦਾ ਪ੍ਰਸਤਾਵ ਰੱਖਿਆ। ਗੌਰਵ ਗੋਗੋਈ ਅਤੇ ਤਾਰਿਕ ਅਨਵਰ ਨੇ ਇਸ ਦਾ ਸਮਰਥਨ ਕੀਤਾ।

ਇਹ ਵੀ ਪੜ੍ਹੋ: Uttar Pradesh News: ਜੌਨਪੁਰ 'ਚ ਕਤਲ ਦੇ ਦੋਸ਼ਾਂ 'ਚੋਂ ਮੁਲਜ਼ਮ 41 ਸਾਲ ਬਾਅਦ ਬਰੀ, ਹਾਈਕੋਰਟ ਨੇ ਪਲਟਿਆ ਫੈਸਲਾ 

ਇਸ ਤੋਂ ਪਹਿਲਾਂ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਮੀਟਿੰਗ ਹੋਈ ਸੀ। ਇਸ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ ਬਣਾਉਣ ਦਾ ਪ੍ਰਸਤਾਵ ਵੀ ਰੱਖਿਆ ਗਿਆ ਹੈ। ਸੂਤਰਾਂ ਮੁਤਾਬਕ ਸੀਡਬਲਿਊਸੀ ਦੀ ਬੈਠਕ 'ਚ ਇਹ ਵੀ ਸੰਕੇਤ ਦਿੱਤਾ ਗਿਆ ਹੈ ਕਿ ਰਾਹੁਲ ਵਾਇਨਾਡ ਸੀਟ ਛੱਡ ਕੇ ਰਾਏਬਰੇਲੀ ਸੀਟ ਆਪਣੇ ਕੋਲ ਰੱਖਣਗੇ।

ਇਹ ਵੀ ਪੜ੍ਹੋ: Sangrur News: ਨਿਰਮਾਣ ਅਧੀਨ ਸ਼ੈਲਰ ਦੀ ਕੰਧ ਡਿੱਗਣ ਨਾਲ ਤਿੰਨ ਮਜ਼ਦੂਰਾਂ ਦੀ ਹੋਈ ਮੌਤ

ਕਾਂਗਰਸ ਮਹਿਲਾ ਮੋਰਚਾ ਦੀ ਪ੍ਰਧਾਨ ਅਲਕਾ ਲਾਂਬਾ ਨੇ ਕਿਹਾ, 'ਕੇਜਰੀਵਾਲ ਸਮੇਤ ਵੱਡੇ ਨੇਤਾਵਾਂ ਦੇ ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਜੇਲ ਜਾਣ ਅਤੇ ਸਵਾਤੀ ਮਾਲੀਵਾਲ ਨਾਲ ਲੜਾਈ ਕਾਰਨ ਕਾਂਗਰਸ ਪਾਰਟੀ ਨੂੰ ਗਠਜੋੜ ਤੋਂ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਸੀਂ ‘ਆਪ’ ਨਾਲ ਗਠਜੋੜ ਨਹੀਂ ਕੀਤਾ, ਇਸ ਦਾ ਸਿੱਧਾ ਫਾਇਦਾ ਸਾਨੂੰ ਹੋਇਆ ਹੈ।

ਦਿੱਲੀ ਦੇ ਅਸ਼ੋਕਾ ਹੋਟਲ 'ਚ CWC ਦੀ ਬੈਠਕ ਕਰੀਬ 3 ਘੰਟੇ ਚੱਲੀ। ਪਾਰਟੀ ਦੇ ਸੰਸਦ ਮੈਂਬਰਾਂ ਨੇ ਰਾਹੁਲ ਗਾਂਧੀ ਨੂੰ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ ਬਣਾਉਣ ਦਾ ਮਤਾ ਵੀ ਪਾਸ ਕੀਤਾ। ਇਸ 'ਤੇ ਰਾਹੁਲ ਨੇ ਕਿਹਾ, 'ਮੈਨੂੰ ਸੋਚਣ ਦਾ ਸਮਾਂ ਦਿਓ।' ਇਹ ਅਹੁਦਾ ਪਿਛਲੇ 10 ਸਾਲਾਂ ਤੋਂ ਖਾਲੀ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement