ਅਰਵਿੰਦ ਕੇਜਰੀਵਾਲ ਦਾ ਮਿਸ਼ਨ ਉੱਤਰਾਖੰਡ, 9 ਅਗਸਤ ਨੂੰ ਪਹੁੰਚਣਗੇ ਦੇਹਰਾਦੂਨ
Published : Aug 8, 2021, 1:21 pm IST
Updated : Aug 8, 2021, 1:21 pm IST
SHARE ARTICLE
Arvind Kejriwal
Arvind Kejriwal

ਉਹ ਅਪਣੀ ਇਸ ਯਾਤਰਾ ਦੌਰਾਨ ਕਈ ਵੱਡੇ ਐਲਾਨ ਕਰ ਸਕਦੇ ਹਨ।

ਦੇਹਰਾਦੂਨ: ਉੱਤਰਾਖੰਡ ਵਿਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਥੇ ਹੁਣ ਤਕ ਚੋਣਾਂ ਵਿਚ ਭਾਜਪਾ ਅਤੇ ਕਾਂਗਰਸ ਵਿਚਾਲੇ ਹੀ ਮੁੱਖ ਮੁਕਾਬਲਾ ਹੁੰਦਾ ਆ ਰਿਹਾ ਹੈ। ਇਸ ਵਾਰ ਆਮ ਆਦਮੀ ਪਾਰਟੀ ਵੀ ਉੱਤਰਾਖੰਡ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀ ਦਿਖਾ ਰਹੀ ਹੈ। ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਹੋਰ ਆਗੂ ਲਗਾਤਾਰ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਹੋਣ ਜਾ ਰਹੀਆਂ ਚੋਣਾਂ ਤੋਂ ਪਹਿਲਾਂ ਕਾਫੀ ਸਰਗਰਮ ਹਨ। ਸੂਤਰਾਂ ਅਨੁਸਾਰ ਅਰਵਿੰਦ ਕੇਜਰੀਵਾਲ ਇਕ ਵਾਰ ਫਿਰ 9 ਅਗੱਸਤ ਨੂੰ ਦੇਹਰਾਦੂਨ ਪਹੁੰਚ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਉਹ ਅਪਣੀ ਇਸ ਯਾਤਰਾ ਦੌਰਾਨ ਕਈ ਵੱਡੇ ਐਲਾਨ ਕਰ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement