Jammu and Kashmir News : ਜੰਮੂ-ਕਸ਼ਮੀਰ 'ਚ ਬਾਰਾਮੂਲਾ ਪੁਲਿਸ ਨੇ ਅਤਿਵਾਦੀ ਟਿਕਾਣੇ ਦਾ ਕੀਤਾ ਪਰਦਾਫਾਸ਼ 

By : BALJINDERK

Published : Aug 8, 2025, 1:06 pm IST
Updated : Aug 8, 2025, 1:06 pm IST
SHARE ARTICLE
ਜੰਮੂ-ਕਸ਼ਮੀਰ 'ਚ ਬਾਰਾਮੂਲਾ ਪੁਲਿਸ ਨੇ ਅਤਿਵਾਦੀ ਟਿਕਾਣੇ ਦਾ ਕੀਤਾ ਪਰਦਾਫਾਸ਼ 
ਜੰਮੂ-ਕਸ਼ਮੀਰ 'ਚ ਬਾਰਾਮੂਲਾ ਪੁਲਿਸ ਨੇ ਅਤਿਵਾਦੀ ਟਿਕਾਣੇ ਦਾ ਕੀਤਾ ਪਰਦਾਫਾਸ਼ 

Jammu and Kashmir News : 1 ਪਿਸਤੌਲ, 1 ਮੈਗਜ਼ੀਨ, 9 ਕਾਰਤੂਸ, 1 ਗ੍ਰਨੇਡ ਅਤੇ ਡਾਕਟਰੀ ਸਪਲਾਈ ਹੋਈ ਬਰਾਮਦ 

Jammu and Kashmir News in Punjabi: ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਪੁਲਿਸ ਨੇ ਸ਼ੁੱਕਰਵਾਰ ਨੂੰ ਇਕ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕੀਤਾ ਅਤੇ ਹਥਿਆਰ ਤੇ ਗੋਲਾ-ਬਾਰੂਦ ਬਰਾਮਦ ਕੀਤਾ। ਪੁਲਸ ਨੇ ਦੱਸਿਆ ਕਿ ਇਕ ਵਿਸ਼ੇਸ਼ ਸੂਚਨਾ ਦੇ ਆਧਾਰ 'ਤੇ ਉਨ੍ਹਾਂ ਨੇ ਉੱਤਰੀ ਕਸ਼ਮੀਰ ਦੇ ਤੰਗਮਰਗ ਦੇ ਗੋਗਲਦਾਰਾ-ਦਾਨਵਾਸ ਜੰਗਲਾਤ ਖੇਤਰ 'ਚ ਇਕ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕੀਤਾ।

ਪੁਲਿਸ ਨੇ ਦੱਸਿਆ ਕਿ ਮੁਹਿੰਮ ਦੌਰਾਨ ਪੁਲਿਸ ਨੇ ਉਸ ਸਥਾਨ ਤੋਂ ਇਕ ਪਿਸਤੌਲ, ਇਕ ਮੈਗਜ਼ੀਨ, 9 ਰਾਊਂਡ ਗੋਲਾ-ਬਾਰੂਦ, ਇਕ ਹੱਥਗੋਲਾ ਅਤੇ ਡਾਕਟਰੀ ਸਮੱਗਰੀ ਬਰਾਮਦ ਕੀਤੀ ਹੈ। ਤੰਗਮਰਗ ਪੁਲਸ ਥਾਣੇ 'ਚ ਸੰਬੰਧੀ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ।

(For more news apart from Baramulla Police busts terrorist hideout in Jammu and Kashmir News in Punjabi, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement