ਹਵਾਈ ਸਰਹੱਦਾਂ ਦੀ ਦਿਨ-ਰਾਤ ਰਾਖੀ ਤੇ ਚੁਣੌਤੀ ਨਾਲ ਨਜਿੱਠਣ ਲਈ ਤਿਆਰ ਹੈ-ਹਵਾਈ ਫੌਜ ਮੁਖੀ
Published : Oct 8, 2020, 12:15 pm IST
Updated : Oct 8, 2020, 12:17 pm IST
SHARE ARTICLE
AIR FORCE DAY
AIR FORCE DAY

ਖੇਤਰ 'ਚ ਗੁਆਂਢੀਆਂ ਦੀ ਵਧਦੀ ਲਾਲਸਾ ਤੋਂ ਪੈਦਾ ਹੋਏ ਖ਼ਤਰੇ ਅਤੇ ਚੁਣੌਤੀ ਨਾਲ ਨਜਿੱਠਣ ਲਈ ਤਿਆਰ ਹੈ। 

ਹਿੰਡਨ- ਹਰ ਸਾਲ 8 ਅਕਤੂਬਰ ਦਾ ਦਿਨ ਦੇਸ਼ ਵਿਚ ਭਾਰਤੀ ਹਵਾਈ ਫੌਜ ਦਿਵਸ ਵਜੋਂ ਮਨਾਇਆ ਜਾਂਦਾ ਹੈ। ਭਾਰਤੀ ਹਵਾਈ ਸੈਨਾ ਇਸ ਸਾਲ 8 ਅਕਤੂਬਰ 2020 ਨੂੰ ਆਪਣੀ 88 ਵੀਂ ਵਰ੍ਹੇਗੰਢ ਮਨਾਉਣ ਜਾ ਰਹੀ ਹੈ। ਇਸ ਮੌਕੇ 'ਤੇ ਹਵਾਈ ਸੈਨਾ ਦੇ ਵੱਖ-ਵੱਖ ਹਵਾਈ ਜਹਾਜ਼ 'ਚ ਪ੍ਰਦਰਸ਼ਨ ਦਿਖਾਉਣਗੇ। ਭਾਰਤ ਸਰਕਾਰ ਦੁਆਰਾ ਦਿੱਤੀ ਗਈ।  ਇਸ ਮੌਕੇ ਤੇ ਅੱਜ ਹਵਾਈ ਫੌਜ ਮੁਖੀ ਏਅਰ ਚੀਫ਼ ਮਾਰਸ਼ਲ ਆਰ. ਕੇ. ਐਸ. ਭਦੌਰੀਆ ਨੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਹਵਾਈ ਫੌਜ ਦੇਸ਼ ਦੀਆਂ ਹਵਾਈ ਸਰਹੱਦਾਂ ਦੀ ਦਿਨ-ਰਾਤ ਰਾਖੀ ਕਰਨ ਅਤੇ ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਤਿਆਰ ਹੈ। 

air force dayair force dayਇਹ ਗੱਲ ਏਅਰ ਚੀਫ਼ ਮਾਰਸ਼ਲ ਨੇ 88 ਵੀਂ ਵਰ੍ਹੇਗੰਢ ਤੇ ਆਖੀ ਹੈ।  ਉਨ੍ਹਾਂ ਹਵਾਈ ਸੈਨਿਕਾਂ ਨੂੰ ਸੰਬੋਧਿਤ ਕਰਦਿਆਂ ਕਿਹਾ "ਉਨ੍ਹਾਂ ਨੂੰ ਮੌਜੂਦਾ ਅਤੇ ਭਵਿੱਖ ਦੀਆਂ ਚੁਣੌਤੀਆਂ ਨੂੰ ਧਿਆਨ 'ਚ ਰੱਖਦਿਆਂ ਆਪਣੇ ਆਪ ਨੂੰ ਇੱਕ ਅਜਿਹੇ ਬਲ ਦੇ ਰੂਪ 'ਚ ਬਦਲਣਾ ਹੈ, ਜਿਹੜਾ ਹਰ ਤਰ੍ਹਾਂ ਦੀ ਚੁਣੌਤੀ ਤੋਂ ਪਾਰ ਪਾ ਸਕੇ।" ਉਨ੍ਹਾਂ ਕਿਹਾ ਕਿ ਖੇਤਰ 'ਚ ਗੁਆਂਢੀਆਂ ਦੀ ਵਧਦੀ ਲਾਲਸਾ ਤੋਂ ਪੈਦਾ ਹੋਏ ਖ਼ਤਰੇ ਅਤੇ ਚੁਣੌਤੀ ਨਾਲ ਨਜਿੱਠਣ ਲਈ ਤੇ ਇਸਦੇ ਨਾਲ ਦੇਸ਼ ਨੂੰ ਭਰੋਸਾ ਦੇਣਾ ਚਾਹੁੰਦੇ ਹਨ ਕਿ ਹਵਾਈ ਫੌਜ ਕਿਸੇ ਵੀ ਸਥਿਤੀ ਅਤੇ ਚੁਣੌਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement