ਮਹਿੰਗਾਈ ਦੀ ਮਾਰ: ਤਿਉਹਾਰਾਂ ਦੇ ਸੀਜ਼ਨ ਨੂੰ ਫਿੱਕਾ ਕਰਨ ਲਈ PM ਮੋਦੀ ਦਾ ਧੰਨਵਾਦ- ਰਾਹੁਲ ਗਾਂਧੀ
Published : Oct 8, 2021, 12:23 pm IST
Updated : Oct 8, 2021, 12:39 pm IST
SHARE ARTICLE
Rahul Gandhi and PM modi
Rahul Gandhi and PM modi

ਮਹਿੰਗਾਈ ਨੇ ਆਮ ਆਦਮੀ ਦਾ ਜਿਉਣਾ ਕੀਤਾ ਬੇਹਾਲ

 

ਨਵੀਂ ਦਿੱਲੀ: ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਕਾਰਨ ਦੇਸ਼ ਦੇ ਆਮ ਲੋਕਾਂ ਤੇ ਮਹਿੰਗਾਈ ਦੀ ਮਾਰ ਪਾ ਰਹੀ ਹੈ। ਦੂਜੇ ਪਾਸੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮਹਿੰਗਾਈ ਦੇ ਮੁੱਦੇ 'ਤੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ।

 

Rahul Gandhi and PM modi Rahul Gandhi and PM modi

 

ਰਾਹੁਲ ਗਾਂਧੀ ਨੇ ਤੰਜ਼ ਕਸਦਿਆਂ ਕਿਹਾ ਕਿ ਤੁਸੀਂ ਜ਼ਰੂਰੀ ਵਸਤੂਆਂ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਕਾਰਨ ਤੁਸੀਂ ਲੋਕਾਂ ਨੂੰ ਦੁਖੀ ਕੀਤਾ ਹੈ, ਇਸ ਲਈ ਤੁਹਾਡਾ ਬਹੁਤ ਧੰਨਵਾਦ।

 

 

ਰਾਹੁਲ ਗਾਂਧੀ ਨੇ ਟਵੀਟ  ਕਰਦਿਆਂ ਲਿਖਿਆ, '' ਕੀਮਤਾਂ ਵਧ ਰਹੀਆਂ ਹਨ। ਪੈਟਰੋਲ, ਡੀਜ਼ਲ, ਖੁਰਾਕੀ ਵਸਤਾਂ, ਰਸੋਈ ਗੈਸ ਦੀਆਂ ਕੀਮਤਾਂ ਨੇ ਤਿਉਹਾਰਾਂ ਦਾ ਸੀਜ਼ਨ ਫਿੱਕਾ ਕਰ ਦਿੱਤਾ ਹੈ। ਵਧਦੀਆਂ ਕੀਮਤਾਂ ਲਈ ਪੀਐਮ ਮੋਦੀ  ਦਾ ਧੰਨਵਾਦ।

 

Rahul Gandhi and PM modiRahul Gandhi and PM modi

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement