ਸ਼ਰਮਨਾਕ: ਦਿੱਲੀ 'ਚ 8 ਸਾਲਾਂ ਬੱਚੀ ਨਾਲ ਜਬਰ ਜਨਾਹ ਕਰਨ ਮਗਰੋਂ ਕੀਤਾ ਕਤਲ
Published : Oct 8, 2022, 2:52 pm IST
Updated : Oct 8, 2022, 2:52 pm IST
SHARE ARTICLE
photo
photo

ਗੁੱਸੇ 'ਚ ਆਏ ਰਿਸ਼ਤੇਦਾਰਾਂ ਅਤੇ ਸਥਾਨਕ ਲੋਕਾਂ ਨੇ ਸ਼ਨੀਵਾਰ ਸਵੇਰੇ ਚੌਂਕੀ ਨੇੜੇ ਪ੍ਰਦਰਸ਼ਨ ਕੀਤਾ।

 

ਨਵੀਂ ਦਿੱਲੀ: ਦਿੱਲੀ ਇਕ ਵਾਰ ਫਿਰ ਤੋਂ ਸ਼ਰਮਸਾਰ ਹੋ ਗਈ ਹੈ। ਇਥੋਂ ਦੇ ਨਰੇਲਾ ਇਲਾਕੇ 'ਚ ਅੱਠ ਸਾਲ ਦੀ ਬੱਚੀ ਨਾਲ ਜਬਰ-ਜਨਾਹ  ਕੀਤਾ ਹੈ। ਇਹਨਾਂ ਹੀ ਨੇ ਮੁਲਜ਼ਮਾਂ ਨੇ ਬੱਚੀ ਨਾਲ ਜਬਰ ਜਨਾਹ ਕਰਨ ਮਗਰੋਂ ਉਸ ਦਾ ਕਤਲ ਕਰ ਦਿੱਤਾ ਗਿਆ। ਦੋਸ਼ੀਆਂ ਲੜਕੀ ਨੂੰ ਖਾਣ ਪੀਣ ਦਾ ਸਮਾਨ ਦੇਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ ਸੀ ਤੇ ਉਸ ਨਾਲ ਜਬਰ ਜਨਾਹ ਕੀਤਾ। ਇਸ ਤੋਂ ਬਾਅਦ ਲੜਕੀ ਨੂੰ ਪੱਥਰ ਮਾਰ ਕੇ ਮਾਰ ਦਿੱਤਾ ਗਿਆ। ਗੁੱਸੇ 'ਚ ਆਏ ਰਿਸ਼ਤੇਦਾਰਾਂ ਅਤੇ ਸਥਾਨਕ ਲੋਕਾਂ ਨੇ ਸ਼ਨੀਵਾਰ ਸਵੇਰੇ ਚੌਂਕੀ ਨੇੜੇ ਪ੍ਰਦਰਸ਼ਨ ਕੀਤਾ।

 ਮਿਲੀ ਜਾਣਕਾਰੀ ਮੁਤਾਬਕ ਲੜਕੀ ਆਪਣੀ ਮਾਂ ਅਤੇ ਭਰਾ ਨਾਲ ਨਰੇਲਾ ਇਲਾਕੇ 'ਚ ਰਹਿੰਦੀ ਸੀ। ਇਲਾਕੇ ਦੇ ਕੁਝ ਦੋਸ਼ੀ ਲੜਕੀ ਨੂੰ ਸੁੰਨਸਾਨ ਇਲਾਕੇ 'ਚ ਲੈ ਗਏ ਅਤੇ ਉਸ ਨਾਲ ਜਬਰ-ਜਨਾਹ ਕੀਤਾ। ਲੜਕੀ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਤਾਂ ਦੋਸ਼ੀਆਂ ਨੇ ਲੜਕੀ ਦੇ ਸਿਰ 'ਤੇ ਪੱਥਰ ਮਾਰ ਕੇ  ਉਸ ਦਾ ਕਤਲ ਕਰ ਦਿੱਤਾ। ਲੜਕੀ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement