Haryana Election: ਹਰਿਆਣਾ 'ਚ ਭਾਜਪਾ ਅਤੇ ਕਾਂਗਰਸ ਵਿਚਾਲੇ ਜ਼ਬਰਦਸਤ ਮੁਕਾਬਲਾ, ਭਾਜਪਾ ਨਿਕਲੀ ਅੱਗੇ
Published : Oct 8, 2024, 10:05 am IST
Updated : Oct 8, 2024, 11:17 am IST
SHARE ARTICLE
Fierce competition between BJP and Congress in Haryana, BJP came out ahead
Fierce competition between BJP and Congress in Haryana, BJP came out ahead

Haryana Election: ਰੁਝਾਨਾਂ ਵਿੱਚ ਇੱਕ ਵੱਡਾ ਬਦਲਾਅ ਆਇਆ ਹੈ

 

Haryana Election:  ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਗਿਣਤੀ ਜਾਰੀ ਹੈ। ਰੁਝਾਨਾਂ ਵਿੱਚ ਇੱਕ ਵੱਡਾ ਬਦਲਾਅ ਆਇਆ ਹੈ। ਭਾਜਪਾ ਨੂੰ ਬਹੁਮਤ ਮਿਲ ਗਿਆ ਹੈ। ਇਸ ਤੋਂ ਪਹਿਲਾਂ ਸਵੇਰੇ 8 ਵਜੇ ਤੋਂ ਸ਼ੁਰੂਆਤੀ ਭਵਿੱਖਬਾਣੀਆਂ ਵਿੱਚ ਕਾਂਗਰਸ ਇੱਕ ਤਰਫਾ ਜਿੱਤ ਵੱਲ ਸੀ। ਪਾਰਟੀ ਨੇ 65 ਸੀਟਾਂ ਨੂੰ ਛੂਹ ਲਿਆ ਸੀ। ਭਾਜਪਾ 17 ਸੀਟਾਂ 'ਤੇ ਆ ਗਈ।

 

 

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement