ਜੰਮੂ-ਕਸ਼ਮੀਰ 'ਚ ਹਾਦਸਾ, ਕੁਪਵਾੜਾ 'ਚ ਤੇਜ਼ ਰਫਤਾਰ ਬੱਸ ਹਾਦਸੇ ਦਾ ਸ਼ਿਕਾਰ, 20 ਲੋਕ ਜ਼ਖਮੀ 
Published : Nov 8, 2022, 3:57 pm IST
Updated : Nov 8, 2022, 4:05 pm IST
SHARE ARTICLE
Accident in Jammu Kashmir
Accident in Jammu Kashmir

ਫਿਲਹਾਲ, ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ। 

 

ਸ਼੍ਰੀਨਗਰ - ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਅੱਜ ਸਵੇਰੇ ਇਕ ਦਰਦਨਾਕ ਹਾਦਸਾ ਵਾਪਰਿਆ। ਕੁਪਵਾੜਾ ਜ਼ਿਲ੍ਹੇ ਦੇ ਹੰਦਵਾੜਾ ਦੇ ਵਾਤਯਿਨ ਇਲਾਕੇ 'ਚ ਅੱਜ ਇਕ ਬੱਸ ਹਾਦਸੇ 'ਚ ਕਰੀਬ 20 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਬੱਸ ਤੇਜ਼ ਰਫ਼ਤਾਰ 'ਚ ਸੀ ਅਤੇ ਬੇਕਾਬੂ ਹੋਣ ਕਾਰਨ ਅਚਾਨਕ ਪਲਟ ਗਈ ਅਤੇ ਦੇਖਦੇ ਹੀ ਦੇਖਦੇ ਰੌਲਾ ਪੈ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿਚ ਇਕ ਵੀ ਮੌਤ ਨਹੀਂ ਹੋਈ। ਫਿਲਹਾਲ ਪੁਲਿਸ ਟੀਮ ਮੌਕੇ 'ਤੇ ਮੌਜੂਦ ਸੀ ਅਤੇ ਜ਼ਖਮੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਫਿਲਹਾਲ, ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ। 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement