ਖੇਤੀ ਮੰਤਰੀ ਤੋਮਰ ਨੇ ਇੱਕ ਵਾਰ ਫਿਰ ਤੋਂ ਕਿਸਾਨਾਂ ਨੂੰ ਪੜ੍ਹਾਇਆ ਖੇਤੀ ਕਾਨੂੰਨਾਂ ਦਾ ਪਾਠ
Published : Dec 8, 2020, 3:26 pm IST
Updated : Dec 8, 2020, 3:26 pm IST
SHARE ARTICLE
narendra singh tomar
narendra singh tomar

ਰਾਜਨੀਤਕ ਏਜੰਡੇ ਤੇ ਸਮਾਜ ਨੂੰ ਵੰਡਣ ਵਾਲੀਆਂ ਤਾਕਤਾਂ ਤਹਿਤ ਫੈਲਾਏ ਜਾ ਰਹੇ ਪ੍ਰਚਾਰ ਤੋਂ ਬਚੋ।"

ਚੰਡੀਗੜ੍ਹ:  ਖੇਤੀ ਕਾਨੂੰਨਾਂ ਲੈ ਕਿਸਾਨਾਂ ਵੱਲੋਂ ਅੱਜ 'ਭਾਰਤ ਬੰਦ' ਦਾ ਸੱਦਾ ਦਿੱਤਾ ਗਿਆ ਹੈ। ਇਸ ਦੇ ਚਲਦੇ ਦੇਸ਼ ਦੇ ਕਈ ਸੂਬਿਆਂ ਵਿੱਚ ਇਸ ਨੂੰ ਵੱਡਾ ਹੁੰਗਾਰਾ ਮਿਲਿਆ ਹੈ। ਭਾਰਤ ਬੰਦ ਦੇ ਦੌਰਾਨ ਵੱਖ ਵੱਖ ਆਗੂਆਂ ਨੇ ਕਿਸਾਨਾਂ ਦੀ ਹਿਮਾਇਤ 'ਚ ਆਪਣੇ ਬਿਆਨ ਦਿੱਤੇ ਹਨ। ਇਸ ਦੌਰਾਨ ਹੁਣ ਖੇਤੀ ਮੰਤਰੀ ਨਰਿੰਦਰ ਤੋਮਰ ਦਾ ਬਿਆਨ ਸਾਹਮਣੇ ਆਇਆ ਹੈ ਜਿਸ ਤੋਂ ਸਰਕਾਰ ਦੀ ਖੇਤੀ ਕਾਨੂੰਨਾਂ ਨੂੰ ਲੈ ਕੇ ਮਨਸ਼ਾ ਸਾਫ ਹੁੰਦੀ ਦਿਖਦੀ ਹੈ।

ਵੇਖੋ ਨਰਿੰਦਰ ਤੋਮਰ ਦਾ ਟਵੀਟ 
ਖੇਤੀ ਮੰਤਰੀ ਨਰਿੰਦਰ ਤੋਮਰ ਨੇ ਆਪਣੇ ਟਵਿੱਟਰ ਤੇ ਲਿਖਿਆ, "ਖੇਤੀਬਾੜੀ ਸੁਧਾਰ ਦੇ ਨਵੇਂ ਕਾਨੂੰਨ ਕਿਸਾਨਾਂ ਦੇ ਜੀਵਨ ਵਿੱਚ ਖੁਸ਼ਹਾਲੀ ਲਿਆਉਣਗੇ। ਦੇਸ਼ ਵਿੱਚ ਕੋਲਡ ਸਟੋਰ ਤੇ ਫੂਡ ਪ੍ਰੋਸੈਸਿੰਗ ਉਦਯੋਗ ਵਿੱਚ ਨਿਵੇਸ਼ ਵਧੇਗਾ ਤੇ ਕਿਸਾਨ ਲੋੜੀਂਦੇ ਭੰਡਾਰਨ ਦੇ ਯੋਗ ਹੋਣਗੇ। ਰਾਜਨੀਤਕ ਏਜੰਡੇ ਤੇ ਸਮਾਜ ਨੂੰ ਵੰਡਣ ਵਾਲੀਆਂ ਤਾਕਤਾਂ ਤਹਿਤ ਫੈਲਾਏ ਜਾ ਰਹੇ ਪ੍ਰਚਾਰ ਤੋਂ ਬਚੋ।"ਐਮਐਸਪੀ ਅਤੇ ਮੰਡੀਆਂ ਵੀ ਜਾਰੀ ਰਹਿਣਗੀਆਂ ਅਤੇ ਕਿਸਾਨ ਆਪਣੀ ਫਸਲਾਂ ਕਿਤੇ ਵੀ ਵੇਚ ਸਕਣਗੇ।

tomar

ਜ਼ਿਕਰਯੋਗ ਹੈ ਕਿ  ਕਿਸਾਨ ਖੇਤੀ ਕਾਨੂੰਨਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਦਿੱਲੀ ਦੀਆਂ ਹੱਦਾਂ ਤੇ ਵਿਰੋਧ ਪ੍ਰਦਰਸ਼ਨ ਕਰਦੇ ਕਿਸਾਨਾਂ ਨੂੰ 13 ਦਿਨ ਹੋ ਗਏ ਹਨ। ਕਿਸਾਨ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਡਟੇ ਹੋਏ ਹਨ। ਕੱਲ੍ਹ ਕੇਂਦਰ ਦੀ ਕਿਸਾਨਾਂ ਨੂੰ 6ਵੇਂ ਗੜੇ ਦੀ ਮੀਟਿੰਗ ਹੈ। ਇਸ ਤੋਂ ਪਹਿਲਾਂ ਸਾਰੀਆਂ ਬੈਠਕਾ ਬੇਸਿੱਟਾ ਰਹੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement