Chhattisgarh Naxal Encounter : ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਕਾਰ ਇੱਕ ਹੋਰ ਮੁਕਾਬਲਾ, ਹੁਣ ਤੱਕ 3 ਨਕਸਲੀ ਢੇਰ

By : BALJINDERK

Published : Jan 9, 2025, 2:02 pm IST
Updated : Jan 9, 2025, 2:02 pm IST
SHARE ARTICLE
file photo
file photo

Chhattisgarh Naxal Encounter :  ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਕਾਰ ਅਜੇ ਤੱਕ ਮੁਕਾਬਲਾ ਜਾਰੀ

Chhattisgarh Naxal Encounter in Punjabi : ਛੱਤੀਸਗੜ੍ਹ ਵਿੱਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਕਾਰ ਇੱਕ ਹੋਰ ਮੁਕਾਬਲੇ ਦਾ ਸਮਾਚਾਰ ਮਿਲਿਆ ਹੈ। ਹੁਣ ਤੱਕ, ਬਦਨਾਮ ਨਕਸਲੀ ਹਿੜਮਾ ਦੇ ਗਰੋਹ ਦੇ ਤਿੰਨ ਮੈਂਬਰਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਮਾਰੇ ਗਏ ਨਕਸਲੀਆਂ ਦੀ ਗਿਣਤੀ ਵਧ ਸਕਦੀ ਹੈ ਕਿਉਂਕਿ ਸਰੁੱਖਿਆ ਬਲਾਂ ਅਤੇ ਨਕਸਲੀਆਂ ਵਿਚਕਾਰ ਮੁਕਾਬਲਾ ਅਜੇ ਵੀ ਜਾਰੀ ਹੈ। 

ਇਹ ਕਾਰਵਾਈ ਸੁਕਮਾ ਅਤੇ ਬੀਜਾਪੁਰ ਜ਼ਿਲ੍ਹਿਆਂ ਦੇ ਸਰਹੱਦੀ ਖੇਤਰਾਂ ’ਚ ਦੋਵਾਂ ਜ਼ਿਲ੍ਹਿਆਂ ਦੇ ਜ਼ਿਲ੍ਹਾ ਰਿਜ਼ਰਵ ਗਾਰਡ (ਡੀਆਰਜੀ), ਕੋਬਰਾ ਬਟਾਲੀਅਨ, ਸਪੈਸ਼ਲ ਟਾਸਕ ਫੋਰਸ (ਐਸਟੀਐਫ) ਅਤੇ ਸੀਆਰਪੀਐਫ ਜਵਾਨਾਂ ਦੁਆਰਾ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਕੀਤਾ ਗਿਆ। ਜੰਗਲ ਵਿੱਚ ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਮੌਜੂਦ ਹਨ।

(For more news apart from  Another encounter between security forces and Naxalites in Chhattisgarh, 3 Naxalites killed so far News in Punjabi, stay tuned to Rozana Spokesman)

Location: India, Chhatisgarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement