ਹਰਿਆਣਾ ‘ਚ ਵੀ ਸੁਖਬੀਰ ਨੂੰ ਕਰਨਾ ਪਿਆ ਗਰਮਦਲੀਆਂ ਦੇ ਵਿਰੋਧ ਦਾ ਸਾਹਮਣਾ
Published : Feb 9, 2019, 3:44 pm IST
Updated : Feb 9, 2019, 3:44 pm IST
SHARE ARTICLE
Sukhbir Badal
Sukhbir Badal

ਪੰਜਾਬ ਦੀ ਸਿਆਸਤ ਤੋਂ ਇਲਾਵਾ ਹੁਣ ਹਰਿਆਣਾ ਵਿਚ ਅਕਾਲੀ ਦਲ ਪੈਰ ਪਸਾਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਹਰਿਆਣਾ ਦੇ ਅੰਬਾਲਾ ਵਿਖੇ ਅੱਜ ਸੁਖਬੀਰ...

ਅੰਬਾਲਾ : ਪੰਜਾਬ ਦੀ ਸਿਆਸਤ ਤੋਂ ਇਲਾਵਾ ਹੁਣ ਹਰਿਆਣਾ ਵਿਚ ਅਕਾਲੀ ਦਲ ਪੈਰ ਪਸਾਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਹਰਿਆਣਾ ਦੇ ਅੰਬਾਲਾ ਵਿਖੇ ਅੱਜ ਸੁਖਬੀਰ ਬਾਦਲ ਜਨ ਚੇਤਨਾ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ। ਰੈਲੀ ਦੌਰਾਨ ਸੁਖਬੀਰ ਦੀਆਂ ਉਮੀਦਾਂ ਨੂੰ ਉਸ ਸਮੇਂ ਧੱਕਾ ਲੱਗਾ ਜਦੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਸੁਖਬੀਰ ਬਾਦਲ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਉਨ੍ਹਾਂ ਦਾ ਵਿਰੋਧ ਕੀਤਾ।  ਇਸ ਦੌਰਾਨ ਹਰਿਆਣਾ ਪੁਲਿਸ ਨੇ ਕਾਰਵਾਈ ਕਰਦੇ ਹੋਏ ਕਾਲੀਆਂ ਝੰਡੀਆਂ ਵਿਖਾਉਣ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Location: India, Haryana, Ambala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement