ਅਦਾਲਤ ਨੇ ਤੇਜਸਵੀ ਨੂੰ ਉਪ ਮੁੱਖ ਮੰਤਰੀ ਦਾ ਬੰਗਲਾ ਖ਼ਾਲੀ ਕਰਨ ਦਾ ਹੁਕਮ, 50 ਹਜ਼ਾਰ ਰੁਪਏ ਜੁਰਮਾਨਾ ਵੀ
Published : Feb 9, 2019, 6:41 pm IST
Updated : Feb 9, 2019, 6:41 pm IST
SHARE ARTICLE
Tejashwi Yadav
Tejashwi Yadav

ਸੁਪਰੀਮ ਕੋਰਟ ਨੇ ਬਿਹਾਰ 'ਚ ਉਪ ਮੁੱਖ ਮੰਤਰੀ ਲਈ ਰਾਖਵਾਂ ਸਰਕਾਰੀ ਬੰਗਲਾ ਖ਼ਾਲੀ ਕਰਨ ਦੇ ਹੁਕਮ ਵਿਰੁਧ ਦਰਜ ਰਾਜ ਦੇ ਸਾਬਕਾ ਉਪ ਮੁੱਖ ਮੰਤਰੀ ਤੇਜਸਵੀ....

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬਿਹਾਰ 'ਚ ਉਪ ਮੁੱਖ ਮੰਤਰੀ ਲਈ ਰਾਖਵਾਂ ਸਰਕਾਰੀ ਬੰਗਲਾ ਖ਼ਾਲੀ ਕਰਨ ਦੇ ਹੁਕਮ ਵਿਰੁਧ ਦਰਜ ਰਾਜ ਦੇ ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਦੀ ਪਟੀਸ਼ਨ ਸ਼ੁਕਰਵਾਰ ਨੂੰ ਖ਼ਾਰਜ ਕਰ ਦਿਤੀ। ਕੋਰਟ ਨੇ ਸਰਕਾਰੀ ਬੰਗਲਾ ਖ਼ਾਲੀ ਕਰਨ ਸਬੰਧੀSupreme Court
ਪਟਨਾ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਨੌਤੀ ਦੇਣ 'ਤੇ ਤੇਜਸਵੀ ਯਾਦਵ ਨੂੰ 50,000 ਰੁਪਏ ਜੁਰਮਾਨਾ ਵੀ ਕੀਤਾ ਹੈ। ਰਾਜਦ ਨੇਤਾ ਤੇਜਸਵੀ ਇਸ ਸਮੇਂ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਨ ਅਤੇ ਉਨ੍ਹਾਂ ਨੇ ਇਸ ਪਟੀਸ਼ਨ ਵਿਚ ਹਾਈ ਕੋਰਟ ਦੀ ਖੰਡਪੀਠ ਦੇ ਫ਼ੈਸਲੇ ਨੂੰ ਚੁਨੌਤੀ ਦਿਤੀ ਸੀ। (ਪੀਟੀਆਈ)

Location: India, Delhi, New Delhi

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement