ਸਹਿਕਾਰੀ ਸਭਾ ਦੀ ਚੋਣ ਲੜ ਰਹੇ ਕਿਸਾਨਾਂ ’ਤੇ ਚੱਲੀਆਂ ਗੋਲੀਆਂ
Published : Mar 9, 2021, 10:26 pm IST
Updated : Mar 9, 2021, 10:26 pm IST
SHARE ARTICLE
Shots fired
Shots fired

- ਫਾਇਰਿੰਗ ਪੁਲੀਸ ਦੀ ਮੌਜੂਦਗੀ ਵਿੱਚ ਕੀਤੇ ਜਾਣ ਦਾ ਲੋਕਾਂ ਵੱਲੋਂ ਦੋਸ਼ ਲਾਇਆ ਜਾ ਰਿਹਾ ਹੈ ।

ਲਖੇਨਪੁਰ ਖੇੜੀ, ਉਤਰਪ੍ਰਦੇਸ਼: ਉਤਰ ਪ੍ਰਦੇਸ਼ ਦੇ ਲਖੇਨਪੁਰ ਵਿਚ ਸਹਿਕਾਰੀ ਪੈਟਰੋਲ ਪੰਪ ਦੀ ਪ੍ਰਧਾਨਗੀ ਨੂੰ ਲੈ ਕੇ ਦਿਨ ਦਿਹਾੜੇ ਫਾਇਰਿੰਗ ਕੀਤੀ ਗਈ । ਜਿਸ ਵਿਚ ਇੱਕ ਵਿਅਕਤੀ ਦੇ ਜ਼ਖਮੀ ਹੋਣ ਦਾ ਦੀ ਖਬਰ ਹੈ ।  ਇੱਥੇ ਦੱਸਿਆ ਜਾਂਦਾ ਹੈ ਕਿ ਸਹਿਕਾਰੀ ਪੈਟਰੋਲ ਪੰਪ ਦੀਆਂ ਦੀ ਪ੍ਰਧਾਨਗੀ ਨੂੰ ਲੈ ਕੇ ਚੋਣਾਂ ਚੱਲ ਰਹੀਆਂ ਸਨ । ਇਹ ਫਾਇਰਿੰਗ ਪੁਲੀਸ ਦੀ ਮੌਜੂਦਗੀ ਵਿੱਚ ਕੀਤੇ ਜਾਣ ਦਾ ਲੋਕਾਂ ਵੱਲੋਂ ਦੋਸ਼ ਲਾਇਆ ਜਾ ਰਿਹਾ ਹੈ । 

photophotoਮੌਕੇ ’ਤੇ ਮੌਜੂਦ ਕਿਸਾਨਾਂ ਨੇ ਇਲਜ਼ਾਮ ਲਾਇਆ ਕਿ  ਲਗਾਤਾਰ ਸੱਤ ਫਾਇਰ ਕੀਤੇ ਗਏ ਹਨ । ਇਹ ਘਟਨਾ ਉੱਤਰ ਪ੍ਰਦੇਸ਼ ਦੇ ਲਖੇਨਪੁਰ ਖੇੜੀ ਦੀਆ ਦੀ ਘਟਨਾ ਹੈ ਜਿਥੇ ਕੋਆਪਰੇਟਿਵ ਪੈਟਰੋਲ ਪੰਪ ਦੀ ਪ੍ਰਧਾਨਗੀ ਨੂੰ ਲੈ ਕੇ ਚੋਣਾਂ ਚੱਲ ਰਹੀਆਂ ਸਨ ।  ਕਿਸਾਨਾਂ ਨੇ ਦੋਸ਼ ਲਾਇਆ ਕਿ ਬੀਜੇਪੀ ਦੇ ਸੀਨੀਅਰ ਲੀਡਰ ਮੌਜੂਦ ਸਨ ਜਦੋਂ ਫਾਇਰਿੰਗ ਕੀਤੀ ਗਈ । ਮੌਜੂਦ ਕਿਸਾਨਾਂ ਦਾ ਇਲਜ਼ਾਮ ਸੀ ਕਿ ਬੀਜੇਪੀ ਦੇ ਕਹਿਣ ਤੇ ਹੀ ਹਮਲਾ ਕੀਤਾ ਗਿਆ ਕਿਉਂਕਿ ਉਸ ਵਕਤ ਭਾਰਤੀ ਜਨਤਾ ਪਾਰਟੀ ਦੇ ਲੀਡਰ ਮੌਜੂਦ ਸਨ । 

photophotoਲੋਕਾਂ ਦਾ ਇਲਜ਼ਾਮ ਹੈ ਕਿ ਜਦੋਂ ਫਾਇਰਿੰਗ ਕੀਤੀ ਜਾ ਰਹੀ ਸੀ ਉਸ ਵਕਤ ਵੀ ਬੀਜੇਪੀ ਦੇ MLA ਹਾਜ਼ਰ ਸੀ। ਪੁਲੀਸ ਅਧਿਕਾਰੀ ਮੂਕ ਦਰਸ਼ਕ ਬਣ ਕੇ ਸਾਰੀ ਘਟਨਾ ਨੂੰ ਦੇਖ ਰਹੀ ਸੀ। ਪੁਲੀਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ।  ਕਿਸਾਨਾਂ ਨੇ ਪੁਲਸ ਦੇ ਸੀਨੀਅਰ ਅਧਿਕਾਰੀਆਂ ਕੋਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement