ਉੱਤਰ ਪ੍ਰਦੇਸ਼ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਕਾਰ ਸਵਾਰ 5 ਲੋਕਾਂ ਦੀ ਹੋਈ ਮੌਕੇ 'ਤੇ ਮੌਤ
Published : Mar 9, 2022, 6:52 pm IST
Updated : Mar 9, 2022, 6:52 pm IST
SHARE ARTICLE
Tragic road accident in Uttar Pradesh
Tragic road accident in Uttar Pradesh

ਕਈ ਲੋਕ ਗੰਭੀਰ ਜ਼ਖ਼ਮੀ

 

ਇਟਾਵਾ: ਯੂਪੀ ਦੇ ਇਟਾਵਾ ਜ਼ਿਲੇ ਦੇ ਸੈਫਈ ਥਾਣਾ ਖੇਤਰ ਅਧੀਨ ਬੁੱਧਵਾਰ ਦੁਪਹਿਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ, ਜਿਸ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ ਹੋਰ ਲੋਕ ਗੰਭੀਰ ਜ਼ਖਮੀ ਹੋ ਗਏ।

 

 

Tragic road accident in Uttar Pradesh,Tragic road accident in Uttar Pradesh,Tragic road accident in Uttar Pradesh

 

ਜ਼ਖਮੀਆਂ ਨੂੰ ਸੈਫਈ ਮੈਡੀਕਲ ਕਾਲਜ 'ਚ ਦਾਖ਼ਲ ਕਰਵਾਇਆ ਗਿਆ, ਜਿਸ 'ਚ ਤਿੰਨ ਜ਼ਖਮੀਆਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ, ਜਿਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਕੁਝ ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ।

 

Tragic road accident in Uttar Pradesh,
Tragic road accident in Uttar Pradesh,

 

ਜਾਣਕਾਰੀ ਦਿੰਦਿਆਂ ਲੋਕਾਂ ਨੇ ਦੱਸਿਆ ਕਿ ਦੋਵੇਂ ਵਾਹਨਾਂ ਵਿਚਕਾਰ ਦੀ ਆਪਸ ਵਿਚ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਵਾਹਨਾਂ ਦੇ ਪਰਖੱਚੇ ਉੱਡ ਗਏ। ਇਸ ਵਿੱਚ ਇੱਕ ਕਾਰ ਦਾ ਇੰਜਣ ਵੀ ਪੂਰੀ ਤਰ੍ਹਾਂ ਨੁਕਸਾਨਿਆ ਗਿਆ, ਅੱਗੇ ਦੇ ਦੋ ਪਹੀਏ ਟੁੱਟ ਗਏ ਅਤੇ ਕਾਫੀ ਦੂਰ ਜਾ ਕੇ ਡਿੱਗ ਗਏ। ਜਿਸ ਨੇ ਵੀ ਇਹ ਹਾਦਸਾ ਦੇਖਿਆ ਉਹ ਹੈਰਾਨ ਰਹਿ ਗਿਆ ਅਤੇ ਚਾਰੇ ਪਾਸੇ ਹਫੜਾ-ਦਫੜੀ ਮਚ ਗਈ।

 

Tragic road accident in Uttar Pradesh,Tragic road accident in Uttar Pradesh,

Location: India, Uttar Pradesh, Etawah

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement