ਸਰਕਾਰ ਖੇਤੀ ਬਿੱਲਾਂ ਤੋਂ ਇਲਾਵਾ ਹੋਰ ਮੁੱਦਿਆਂ ‘ਤੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ - ਤੋਮਰ
Published : Jun 9, 2021, 9:37 am IST
Updated : Jun 9, 2021, 9:52 am IST
SHARE ARTICLE
Narendra Singh Tomar
Narendra Singh Tomar

''ਕੇਂਦਰ ਸਰਕਾਰ ਹਮੇਸ਼ਾਂ ਹੀ ਕਿਸਾਨਾਂ ਦੀ ਭਲਾਈ ਦੇ ਹਿੱਤ ਵਿੱਚ ਬੋਲਦੀ ਰਹੀ ਹੈ''

ਗਵਾਲੀਅਰ- ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ( Narendra Singh Tomar) ਨੇ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਅੰਦੋਲਨਕਾਰੀ ਕਿਸਾਨਾਂ( Farmers ) ਨਾਲ ਖੇਤੀਬਾੜੀ ਬਿੱਲਾਂ ਤੋਂ ਇਲਾਵਾ ਹੋਰ  ਮੁੱਦਿਆਂ ’ਤੇ ਵਿਚਾਰ ਕਰਨ ਲਈ ਤਿਆਰ ਹੈ।

Narendra Singh TomarNarendra Singh Tomar

 

 

  ਇਹ ਵੀ ਪੜ੍ਹੋ: ਜੂਨ 1984 ਵਿਚ ਕੀ ਗਵਾਇਆ ਤੇ ਕੀ ਵਾਪਸ ਮਿਲਿਆ, ਕਿਸੇ ਨੂੰ ਕੁੱਝ ਪਤਾ ਨਹੀਂ?

 

ਕਿਸਾਨ ਪਿਛਲੇ ਸਾਲ ਨਵੰਬਰ ਤੋਂ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ( FarmersProtest )  ਕਰ ਰਹੇ ਹਨ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ  ਤੋਮਰ ( Narendra Singh Tomar) ਨੇ ਕਿਹਾ, "ਕੇਂਦਰ ਸਰਕਾਰ ਹਮੇਸ਼ਾਂ ਹੀ ਕਿਸਾਨਾਂ ਦੀ ਭਲਾਈ ਦੇ ਹਿੱਤ ਵਿੱਚ ਬੋਲਦੀ ਰਹੀ ਹੈ ਅਤੇ ਕਿਸਾਨਾਂ( Farmers) ਨਾਲ ਗੱਲਬਾਤ ਕਰਨ ਲਈ ਤਿਆਰ ਹੈ।"

 

Farmers ProtestFarmers Protest

 

  ਇਹ ਵੀ ਪੜ੍ਹੋਅੱਜ ਦੇ ਦਿਨ ਆਕਾਸ਼ਵਾਣੀ ਤੋਂ ਸ਼ੁਰੂ ਹੋਇਆ ਸੀ ਦਰਬਾਰ ਸਾਹਿਬ ਤੋਂ ਸਿੱਧਾ ਕੀਰਤਨ ਪ੍ਰਸਾਰਨ

 

ਉਨ੍ਹਾਂ ਕਿਹਾ, “ਜੇਕਰ ਕਿਸਾਨ( Farmers) ਯੂਨੀਅਨਾਂ ਖੇਤੀ ਬਿੱਲਾਂ ਤੋਂ ਇਲਾਵਾ ਹੋਰ  ਮੁੱਦਿਆਂ ਤੇ ਵਿਚਾਰ ਕਰਨ ਲਈ ਤਿਆਰ ਹਨ, ਤਾਂ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement