Jammu- Kashmir : ਜੰਮੂ-ਕਸ਼ਮੀਰ ’ਚ ਤੀਰਥ ਯਾਤਰੀਆਂ ਨਾਲ ਭਰੀ ਬੱਸ ’ਤੇ ਅਤਿਵਾਦੀ ਹਮਲਾ, 10 ਜਣਿਆਂ ਦੀ ਮੌਤ

By : BALJINDERK

Published : Jun 9, 2024, 7:58 pm IST
Updated : Jun 9, 2024, 8:28 pm IST
SHARE ARTICLE
Accident
Accident

Jammu- Kashmir : ਬੱਸ ਸ਼ਿਵਖੋਦਾ ਮੰਦਰ ਤੋਂ ਕਟੜਾ ਪਰਤ ਰਹੀ ਸੀ

 

Jammu- Kashmir : ਸ੍ਰੀਨਗਰ: ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ’ਚ ਐਤਵਾਰ ਨੂੰ ਇਕ ਮੰਦਰ ਤੋਂ ਤੀਰਥ ਯਾਤਰੀਆਂ ਨੂੰ ਲੈ ਕੇ ਜਾ ਰਹੀ ਬੱਸ ’ਤੇ  ਸ਼ੱਕੀ ਅਤਿਵਾਦੀਆਂ ਨੇ ਗੋਲੀਬਾਰੀ ਕੀਤੀ, ਜਿਸ ’ਚ 10 ਲੋਕਾਂ ਦੀ ਮੌਤ ਹੋ ਗਈ। 

ਬੱਸ ਸ਼ਿਵਖੋਦਾ ਮੰਦਰ ਤੋਂ ਕਟੜਾ ਪਰਤ ਰਹੀ ਸੀ ਜਦੋਂ ਅਤਿਵਾਦੀਆਂ ਨੇ ਇਸ ’ਤੇ  ਹਮਲਾ ਕੀਤਾ। ਸੂਤਰਾਂ ਮੁਤਾਬਕ ਇਹ ਅਤਿਵਾਦੀਆਂ ਦਾ ਉਹੀ ਸਮੂਹ ਹੈ ਜੋ ਰਾਜੌਰੀ, ਪੁੰਛ ਅਤੇ ਰਿਆਸੀ ਦੇ ਉਪਰਲੇ ਇਲਾਕਿਆਂ ’ਚ ਲੁਕੇ ਹੋਏ ਹਨ। ਹਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮਾਂ ਮੌਕੇ ’ਤੇ  ਪਹੁੰਚ ਗਈਆਂ।

(For more news apart from  Terrorist attack on a bus full of pilgrims in Jammu and Kashmir, 3 people died News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement