ICSE ਦੀ 10ਵੀਂ ਅਤੇ ISC ਦੀ 12ਵੀਂ ਦੀ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਭਲਕੇ
Published : Jul 9, 2020, 9:27 pm IST
Updated : Jul 9, 2020, 9:27 pm IST
SHARE ARTICLE
results
results

ਦੁਪਹਿਰ 3 ਵਜੇ ਐਲਾਨੇ ਜਾਣਗੇ ਨਤੀਜੇ

ਨਵੀਂ ਦਿੱਲੀ : CISCE ਬੋਰਡ  ICSE ਦੀ 10ਵੀਂ ਅਤੇ  ISC ਦੀ 12ਵੀ ਪ੍ਰੀਖਿਆ ਦਾ ਨਤੀਜਾ ਭਲਕੇ ਦੁਪਹਿਰ 3 ਵਜੇ ਐਲਾਨਿਆ ਜਾਵੇਗਾ। ਕਾਊਂਸਲ ਫਾਰ ਇੰਡੀਅਨ ਸਕੂਲ ਸਰਟੀਫ਼ਿਕੇਟ ਐਗਜ਼ਾਮੀਨੇਸ਼ਨ (CISCE) ਵਲੋਂ ਅਪਣੀ ਵੈੱਬਸਈਟ 'ਤੇ ਨੋਟਿਸ ਕਰਦਿਆਂ 10ਵੀਂ ਅਤੇ 12ਵੀਂ ਦੇ ਨਤੀਜਿਆਂ ਦੇ ਐਲਾਨ ਦੀ ਪੁਸ਼ਟੀ ਕੀਤੀ ਹੈ।

resultsresults

ਇਹ ਨਤੀਜਾ ਭਲਕੇ 10 ਜੁਲਾਈ 2020 ਨੂੰ ਦੁਪਹਿਰ ਦੇ 3 ਵਜੇ ਐਲਾਨਿਆ ਜਾਵੇਗਾ। ਸੀਆਈਐਸਸੀਈ ਬੋਰਡ ਦੀ 10ਵੀਂ ਅਤੇ ਆਈਐਸਸੀ ਦੇ 12ਵੀਂ ਦੇ ਵਿਦਿਆਰਥੀਆਂ ਦਾ ਨਤੀਜਾ ਕੌਂਸਲਿੰਗ ਦੀ ਅਧਿਕਾਰਤ ਵੈੱਬਸਾਈਟ 'ਤੇ ਜਾਰੀ ਕੀਤਾ ਜਾਵੇਗਾ।

resultsresults

ਇਸ ਤੋਂ ਇਲਾਵਾ ਵਿਦਿਆਰਥੀ ਐਸਐਮਐਸ (SMS) ਰਾਹੀਂ ਵੀ ਅਪਣਾ ਨਤੀਜਾ ਵੇਖ ਸਕਣਗੇ। CISCE ਦੇ ਸਬੰਧਤ ਸਕੂਲ ਦੇ ਪ੍ਰਿੰਸੀਪਲ ਅਪਣੀ ਲਾਗਇਨ ਆਈਡੀ ਅਤੇ ਪਾਸਵਰਡ ਦੀ ਮਦਦ ਨਾਲ ਕੈਰੀਅਰ ਪੋਰਟਲ ਅਕਸੇਸ ਕਰ ਕੇ ਅਪਣੇ ਸਕੂਲ ਦੇ ਵਿਦਿਆਰਥੀਆਂ ਦਾ ਨਤੀਜਾ ਵੇਖ ਸਕਣਗੇ।

resultsresults

ਵਿਦਿਆਰਥੀ ਅਪਣਾ ਨਤੀਜਾ ਕੌਂਸਲ ਦੀ ਅਧਿਕਾਰਤ ਵੈੱਬਸਾਈਟ  "cisce.org"  ਜਾਂ ਫਿਰ "results.cisce.org" 'ਤੇ ਲਾਗਇਨ ਕਰ ਕੇ ਵੇਖ ਸਕਦੇ ਹਨ। ਇਸੇ ਤਰ੍ਹਾਂ ਜਿਹੜੇ ਵਿਦਿਆਰਥੀ ਐਸਐਮਐਸ ਰਾਹੀਂ ਅਪਣਾ ਨਤੀਜਾ ਵੇਖਣਾ ਚਾਹੁੰਦੇ ਹਨ, ਉਨ੍ਹਾਂ ਨੂੰ ਅਪਣੀ ਯੂਨਿਕ ਆਈਡੀ 09248083883 'ਤੇ ਇਸ  'ICSE/ISC (Unique ID)' ਫਾਰਮੇਟ 'ਚ ਭੇਜਣੀ ਪਵੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement