ਨਿੱਜੀ ਟੀ. ਵੀ. ਚੈਨਲਾਂ ਲਈ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਨੇ ਜਾਰੀ ਕੀਤੀ ਐਡਵਾਈਜ਼ਰੀ
Published : Oct 9, 2020, 7:11 pm IST
Updated : Oct 9, 2020, 7:18 pm IST
SHARE ARTICLE
Tv
Tv

ਪੁਲਿਸ ਨੇ ਕੀਤੇ ਦੋ ਵਿਅਕਤੀ ਗ੍ਰਿਫ਼ਤਾਰ

 ਨਵੀਂ ਦਿੱਲੀ: ਅੱਜ ਨਿੱਜੀ ਟੀ. ਵੀ. ਚੈਨਲਾਂ ਲਈ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ  ਨੇ ਐਡਵਾਈਜ਼ਰੀ ਜਾਰੀ  ਕਰ ਦਿੱਤੀ ਹੈ। ਜਿਸ ਵਿਚ ਇਹ ਕਿਹਾ ਗਿਆ ਹੈ ਕਿ ਕੇਬਲ ਟੈਲੀਵਿਜ਼ਨ ਨੈੱਟਵਰਕ ਐਕਟ, 1995 ਦੇ ਤਹਿਤ ਕਿਸੇ ਵੀ ਤਰ੍ਹਾਂ ਦੇ  ਪ੍ਰੋਗਰਾਮ ਵਿਚ ਕਿਸੇ ਦੀ ਮਾਣਹਾਨੀ ਕਰਨ ਵਾਲੀ ਸਮੱਗਰੀ ਦਾ ਪ੍ਰਸਾਰਨ ਨਹੀਂ ਕਰਨਗੇ।

photoAdvisory

ਦੱਸ ਦੇਈਏ ਕਿ ਮੁੰਬਈ ਪੁਲਿਸ ਕਮਿਸ਼ਨਰ ਨੇ ਬੀਤੇ ਦਿਨ ਆਯੋਜਿਤ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਸੀ ਕਿ ਮੁੰਬਈ ਕ੍ਰਾਈਮ ਬਰਾਂਚ ਨੇ ਇੱਕ ਨਵੇਂ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਜਿਸ ਦਾ ਨਾਮ 'ਫ਼ਰਜ਼ੀ ਟੀ. ਆਰੀ. ਪੀ. ਗਿਰੋਹ' ਹੈ। ਇਹ ਗਿਰੋਹ ਕਰੋੜਾਂ ਰੁਪਏ ਦੀ ਮੋਟੀ ਕਮਾਈ ਕਰ ਰਿਹਾ ਸੀ। ਮੁੰਬਈ ਪੁਲਿਸ ਨੇ ਦੋ ਹੋਰ ਚੈਨਲਾਂ ਦਾ ਪਤਾ ਲਗਾਇਆ ਹੈ, ਜਿਨ੍ਹਾਂ ਦਾ ਨਾਂਅ ਫਖਤ ਮਰਾਠੀ ਅਤੇ ਬਾਕਸ ਸਿਨੇਮਾ ਹੈ। ਇਹ ਚੈਨਲ ਪੈਸੇ ਦੇ ਕੇ ਲੋਕਾਂ ਦੇ ਘਰਾਂ 'ਚ ਚੈਨਲ ਚਲਾਉਂਣ ਦਾ ਕੰਮ ਕਰਦੇ ਸਨ ਅਤੇ ਇਸ ਮਾਮਲੇ 'ਚ ਪੁਲਿਸ ਨੇ ਦੋ ਵਿਅਕਤੀਆਂ  ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Location: India, Delhi, New Delhi

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement