ਲਖੀਮਪੁਰ ਖੀਰੀ ਹਿੰਸਾ: ਕਿਸਾਨਾਂ ਦੀ ਵੱਡੀ ਜਿੱਤ! ਮੰਤਰੀ ਦਾ ਪੁੱਤ ਆਸ਼ੀਸ਼ ਮਿਸ਼ਰਾ ਗ੍ਰਿਫ਼ਤਾਰ
Published : Oct 9, 2021, 6:16 pm IST
Updated : Oct 9, 2021, 6:56 pm IST
SHARE ARTICLE
Ashish Mishra arrested
Ashish Mishra arrested

ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

 

ਲਖੀਮਪੁਰ: ਲਖੀਮਪੁਰ ਖੀਰੀ ਹਿੰਸਾ (Lakhimpur Kheri) ਮਾਮਲੇ ‘ਚ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ (Ashish Mishra) ਨੂੰ ਗ੍ਰਿਫ਼ਤਾਰ (Arrested) ਕਰ ਲਿਆ ਗਿਆ ਹੈ। ਆਖ਼ਰ ਕਿਸਾਨਾਂ (Farmers) ਦੇ ਦਬਾਅ ਹੇਠਾਂ ਯੂਪੀ ਪ੍ਰਸ਼ਾਸਨ ਝੁੱਕ ਹੀ ਗਿਆ। ਸੰਯੁਕਤ ਕਿਸਾਨ ਮੋਰਚਾ (SKM) ਵੱਲੋ ਇੱਕ ਟਵੀਟ ਕਰ ਕੇ ਆਸ਼ੀਸ਼ ਮਿਸ਼ਰਾ ਦੀ ਗ੍ਰਿਫ਼ਤਾਰੀ ਦੀ ਜਾਣਕਰੀ ਦਿੱਤੀ ਗਈ ਹੈ।

ਹੋਰ ਪੜ੍ਹੋ: ਲਖੀਮਪੁਰ ਘਟਨਾ: ਅਸ਼ੀਸ਼ ਮਿਸ਼ਰਾ ਨੇ ਕੀਤਾ ਸਰੰਡਰ, ਲੰਮੇ ਸਮੇਂ ਤੱਕ ਹੋ ਸਕਦੀ ਹੈ ਪੁੱਛਗਿੱਛ

TweetTweet

ਹੋਰ ਪੜ੍ਹੋ: 26 ਅਕਤੂਬਰ ਨੂੰ ਲਖਨਊ ਵਿੱਚ ਕੀਤੀ ਜਾਵੇਗੀ ਵਿਸ਼ਾਲ ਕਿਸਾਨ ਮਹਾਪੰਚਾਇਤ- ਸੰਯੁਕਤ ਕਿਸਾਨ ਮੋਰਚਾ

ਸੰਯੁਕਤ ਕਿਸਾਨ ਮੋਰਚਾ ਨੇ ਟਵੀਟ ਕੀਤਾ ਕਿ, “ਆਸ਼ੀਸ਼ ਮਿਸ਼ਰਾ (ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਤੇ ਮੁੱਖ ਦੋਸ਼ੀ) ਨੂੰ ਯੂਪੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ ਕੁੱਝ ਸਮੇਂ ਬਾਅਦ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ।” ਜ਼ਿਕਰਯੋਗ ਹੈ ਕਿ, ਕੇਂਦਰੀ ਮੰਤਰੀ ਅਜੇ ਕੁਮਾਰ ਮਿਸ਼ਰਾ ਦਾ ਮੁੰਡਾ ਆਸ਼ੀਸ਼ ਮਿਸ਼ਰਾ ਲਖੀਮਪੁਰ ਖੀਰੀ ਸਥਿਤ ਕ੍ਰਾਈਮ ਬ੍ਰਾਂਚ ਦੇ ਦਫ਼ਤਰ ਪੇਸ਼ ਹੋਇਆ ਸੀ। ਪੁਲਿਸ ਨੇ ਅਸ਼ੀਸ਼ ਮਿਸ਼ਰਾ ਨੂੰ ਅੱਜ ਸਵੇਰੇ 11 ਵਜੇ ਪੇਸ਼ ਹੋਣ ਲਈ ਕਿਹਾ ਸੀ।

Lakhimpur KheriLakhimpur Kheri

 

Location: India, Uttar Pradesh

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement